15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਬਾਬਾ ਗੁੱਜਾ ਪੀਰ ਦੀ ਯਾਦ 'ਚ ਮੇਲਾ 8 ਨੂੰ

Ad Position 21
No active advertisement
ਅਜੀਤ ਡੈਸਕ 04-06-2026
ਦੀਨਾਨਗਰ, 3 ਜੂਨ (ਸੋਢੀ/ਘੁੰਮਣ/ਸ਼ਰਮਾ)-ਬਾਬਾ ਗੁੱਜਾ ਪੀਰ ਵੈੱਲਫੇਅਰ ਸੁਸਾਇਟੀ ਬਰਿਆਰ ਵਲੋਂ ਨਜ਼ਦੀਕੀ ਪਿੰਡ ਘੁੱਲਾ ਵਿਖੇ ਬਾਬਾ ਗੁੱਜਾ ਪੀਰ ਦੀ ਯਾਦ 'ਚ ਸਲਾਨਾ ਮੇਲਾ 8 ਜੂਨ ਨੂੰ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਬਾਬਾ ਇਕਜੋਤ ਸਿੰਘ ਨੇ ਦੱਸਿਆ ਕਿ ਮੇਲੇ 'ਚ ਬਾਬਾ ਜੀ ਦਾ ਗੁਣਗਾਨ ਕਰਨ ਤੇ ਮੇਲੇ 'ਚ ਪਹੰੁਚਣ ਵਾਲੀ ਸੰਗਤ ਦਾ ਮਨੋਰੰਜਨ ਕਰਨ ਲਈ ਪੰਜਾਬ ਦੇ ਪ੍ਰਸਿੱਧ ਪੰਜਾਬੀ ਗਾਇਕ ਜੱਸ ਬਾਜਵਾ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਕਬੱਡੀ ਮੈਚ ਵੀ ਕਰਵਾਏ ਜਾਣਗੇ ਤੇ ਜੇਤੂ ਖਿਡਾਰੀਆਂ ਨੂੰ ਸ਼ਾਨਦਾਰ ਇਨਾਮ ਦਿੱਤੇ ਜਾਣਗੇ | ਉਨ੍ਹਾਂ ਇਲਾਕੇ ਦੀ ਸੰਗਤ ਨੂੰ ਮੇਲੇ 'ਚ ਪਹੁੰਚਣ ਦੀ ਅਪੀਲ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਮਗਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਵਲੋਂ ਮੰਗਾਂ ਨਾ ਮੰਨੇ ਜਾਣ ਤੱਕ ਕੰਮ ਬੰਦ ਦਾ ਐਲਾਨ ਅਗਲੀ ਖ਼ਬਰ 'ਆਪ' ਸਰਕਾਰ ਲੋਕਾਂ ਦੀ ਸੁਰੱਖਿਆ 'ਚ ਬੁਰੀ ਤਰ੍ਹਾਂ ਫੇਲ੍ਹ- ਹਲਕਾ ਇੰਚਾਰਜ ਕਾਹਲੋਂ <br/>
Ad Position 24