27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸ਼ਰਾਰਤੀ ਅਨਸਰਾਂ ਨੇ ਝੋਨੇ ਦੀ ਪਨੀਰੀ ਨੂੰ ਰਾਊਾਡਅਪ ਦੀ ਕੀਤੀ ਸਪਰੇਅ - ਪਨੀਰੀ ਖਰਾਬ

Ad Position 21
No active advertisement
ਅਜੀਤ ਡੈਸਕ 06-06-2026
ਫ਼ਤਹਿਗੜ੍ਹ ਚੂੜੀਆਂ­ 5 ਮਈ (ਐੱਮ.ਐੱਸ. ਫੁੱਲ)-ਫ਼ਤਹਿਗੜ੍ਹ ਚੂੜੀਆਂ ਵਾਰਡ ਨੰਬਰ 1 ਦੇ ਕਿਸਾਨ ਬਲਵੰਤ ਸਿੰਘ ਪੁੱਤਰ ਲੇਟ ਗੁਰਬਖਸ਼ ਸਿੰਘ ਨੇ ਦੁਖੀ ਮਨ ਨਾਲ ਦੱਸਿਆ ਕਿ ਕੁਝ ਦਿਨ ਪਹਿਲਾਂ ਫ਼ਤਹਿਗੜ੍ਹ ਚੂੜੀਆਂ-ਬੱਦੋਵਾਲ ਰੋਡ ਉਪਰ ਨਹਿਰ ਦੇ ਨਜ਼ਦੀਕ ਕੁਝ ਸ਼ਰਾਰਤੀ ਲੋਕਾਂ ਵਲੋਂ 2 ਸਾਲ ਦੇ ਸਫੈਦਿਆਂ ਦੇ ਬੂਟੇ ਪੁੱਟ ਕੇ ਨਸ਼ਟ ਕਰ ਦਿੱਤੇ ਗਏ ਸਨ ਅਤੇ ਹੁਣ ਉਸ ਦੀ 1692 ਦੀ ਬਾਸਮਤੀ ਦੀ ਪਨੀਰੀ ਉਪਰ ਰਾਊਾਡਅੱਪ ਦੀ ਸਪਰੇਅ ਕਰ ਕੇ ਉਸ ਦੀ ਸਾਰੀ ਪਨੀਰੀ ਨਸ਼ਟ ਕਰ ਦਿੱਤੀ ਗਈ ਹੈ | ਬਲਵੰਤ ਸਿੰਘ ਨੇ ਪੁਲਿਸ ਕੋਲ ਮੰਗ ਕਰਦਿਆਂ ਕਿਹਾ ਕਿ ਦੋਸ਼ੀਆਂ ਦੀ ਭਾਲ ਕਰ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਦੇ ਹੁਕਮ ਹੋਣ ਦੇ ਬਾਵਜੂਦ ਸਰਕਾਰ ਡੀ.ਏ. ਨਾ ਦੇਣ ਦੀ ਨੀਤੀ 'ਤੇ ਚੱਲ ਰਹੀ ਹੈ- ਪ੍ਰਧਾਨ ਰੰਧਾਵਾ ਅਗਲੀ ਖ਼ਬਰ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸੰਬੰਧੀ ਰਾਜਨੀਤਕ ਪਾਰਟੀਆਂ ਨਾਲ ਮੀਟਿੰਗ
Ad Position 24