26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਧਾਰੀਵਾਲ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 06-06-2026
ਧਾਰੀਵਾਲ, 5 ਜੂਨ (ਜੇਮਸ ਨਾਹਰ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਧਾਰੀਵਾਲ ਦੀ ਮਹੀਨਾਵਾਰ ਮੀਟਿੰਗ ਖਾਲਸਾ ਜਸ਼ਨ ਪੁਆਇੰਟ ਬੁਰਜ ਸਾਹਿਬ ਵਿਖੇ ਹੋਈ, ਜਿਸ 'ਚ ਪ੍ਰਧਾਨ ਸਤਪਾਲ ਡਡਵਾਂ ਨੇ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਕਿ ਸਾਡੇ ਨਾਲ ਕੀਤਾ ਵਾਅਦਾ ਪੂਰਾ ਕਰੇ | ਉਨ੍ਹਾਂ ਅਪੀਲ ਕੀਤੀ ਕਿ ਸਾਨੂੰ ਰਜਿਸਟਰਡ ਕੀਤਾ ਜਾਵੇ | ਇਸ ਮੌਕੇ ਸੀਨੀਅਰ ਪ੍ਰਧਾਨ ਸੰਤੋਖ ਰਾਜ ਭਗਤ ਬਿਧੀਪੁਰ, ਜਨਰਲ ਸਕੱਤਰ ਜਗਜੀਵਨ ਭੁੰਬਲੀ, ਬਲਕਾਰ ਸਿੰਘ, ਅਸ਼ਵਨੀ ਜਫਰਵਾਲ, ਉਪ ਪ੍ਰਧਾਨ ਰਜਿੰਦਰਪਾਲ, ਕੈਸ਼ੀਅਰ ਗੁਰਮੀਤ ਸਿੰਘ, ਗੁਰਮੁੱਖ ਸਿੰਘ, ਡਾ. ਰਛਪਾਲ ਸਿੰਘ, ਪ੍ਰੀਤਪਾਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵੀਨਾ ਕੁਮਾਰੀ ਬਣੇ ਬਲਾਕ ਦੋਰਾਂਗਲਾ ਦੇ ਨਵੇਂ ਬੀ.ਡੀ.ਪੀ.ਓ. ਅਗਲੀ ਖ਼ਬਰ ਲੁਧਿਆਣਾ 'ਚ ਐਤਵਾਰ ਨੂੰ 2927 ਪੋਲਿੰਗ ਬੂਥਾਂ 'ਤੇ ਵੋਟਰ ਮੈਪਿੰਗ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ <br/>
Ad Position 24