25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਵਾਰਡ ਨੰ: 9 ਤੋਂ ਉਮੀਦਵਾਰ ਯੋਗੇਸ਼ ਸ਼ਰਮਾ ਵਲੋਂ ਘਰ ਘਰ ਚੋਣ ਪ੍ਰਚਾਰ

Ad Position 21
No active advertisement
ਅਜੀਤ ਡੈਸਕ 06-06-2026
ਗੁਰਦਾਸਪੁਰ, 5 ਜੂਨ (ਅਸ਼ੋਕ ਸ਼ਰਮਾ)-ਨਗਰ ਕੌਂਸਲ ਚੋਣਾਂ ਨੰੂ ਲੈ ਕੇ ਵਾਰਡ ਨੰ: 9 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਯੋਗੇਸ਼ ਸ਼ਰਮਾ ਵਲੋਂ ਚੋਣ ਮੁਹਿੰਮ ਤੇਜ਼ ਕਰਦਿਆਂ ਘਰ ਘਰ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ ਜਾ ਰਹੀ ਹੈ ਤੇ ਵਾਰਡ ਵਾਸੀਆਂ ਵਲੋਂ ਵੀ ਉਨ੍ਹਾਂ ਨੰੂ ਪੂਰਨ ਸਹਿਯੋਗ ਮਿਲ ਰਿਹਾ ਹੈ | ਯੋਗੇਸ਼ ਸ਼ਰਮਾ ਨੇ ਦੱਸਿਆ ਕਿ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੰੂ ਦੇਖਦੇ ਹੋਏ ਲੋਕ ਪਾਰਟੀ ਨੰੂ ਪੂਰਨ ਸਹਿਯੋਗ ਦੇ ਰਹੇ ਹਨ ਤੇ ਹਰ ਵਾਰਡ ਅੰਦਰ ਆਮ ਆਦਮੀ ਪਾਰਟੀ ਦਾ ਪੱਲੜਾ ਭਾਰਾ ਦੇਖਣ ਨੰੂ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਲੋਕ ਗੁਰਦਾਸਪੁਰ ਅੰਦਰ ਨਗਰ ਕੌਂਸਲ ਦੀਆਂ ਚੋਣਾਂ 'ਚ ਬਦਲਾਅ ਲਿਆਉਣ ਲਈ ਉਤਾਵਲੇ ਹਨ ਤੇ ਲੋਕ ਨਗਰ ਕੌਂਸਲ ਚੋਣਾਂ 'ਚ ਉਮੀਦਵਾਰਾਂ ਨੰੂ ਪੂਰਨ ਸਮਰਥਨ ਦੇ ਕੇ ਜਿਤਾਉਣਗੇ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਹਰਿਗੋਬਿੰਦਪੁਰ ਤੋਂ ਸੁਖਵਿੰਦਰ ਕੌਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਇਸਤਰੀ ਵਿੰਗ ਦੀ ਹਲਕਾ ਪ੍ਰਧਾਨ ਨਿਯੁਕਤ <br... ਅਗਲੀ ਖ਼ਬਰ ਵਾਰਡ ਨੰ: 19 ਤੋਂ ਉਮੀਦਵਾਰ ਨਰਿੰਦਰ ਭਾਸਕਰ ਨੇ ਚੋਣ ਪ੍ਰਚਾਰ ਸੰਬੰਧੀ ਰੂਪਰੇਖਾ ਕੀਤੀ ਤਿਆਰ
Ad Position 24