23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਆਕਾਸ਼ ਸ਼ਰਮਾ ਬਣੇ ਆਮ ਆਦਮੀ ਪਾਰਟੀ ਦੇ ਬਲਾਕ ਕੋਆਰਡੀਨੇਟਰ ਬਣੇ

Ad Position 21
No active advertisement
ਅਜੀਤ ਡੈਸਕ 06-06-2026
ਪਠਾਨਕੋਟ, 6 ਜੂਨ (ਸੁਮਿਤ)-ਵਾਰਡ ਨੰਬਰ-18 ਤੋਂ ਨਗਰ ਨਿਗਮ ਚੋਣ ਲੜ ਚੁੱਕੇ ਨੌਜਵਾਨ ਆਗੂ ਆਕਾਸ਼ ਸ਼ਰਮਾ ਨੂੰ ਆਮ ਆਦਮੀ ਪਾਰਟੀ ਵਲੋਂ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਹੈ | ਪਾਰਟੀ ਆਗੂਆਂ ਨੇ ਉਮੀਦ ਜਤਾਈ ਹੈ ਕਿ ਆਕਾਸ਼ ਸ਼ਰਮਾ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਤੇ ਲੋਕ-ਹਿਤ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ 'ਚ ਅਹਿਮ ਭੂਮਿਕਾ ਨਿਭਾਉਣਗੇ | ਆਕਾਸ਼ ਸ਼ਰਮਾ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਸੰਗਠਨ ਦੇ ਵਿਸਥਾਰ ਲਈ ਲਗਾਤਾਰ ਕੰਮ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਨੇ ਥਾਣਾ ਭੀਖੀ ਅੱਗੇ ਲਗਾਇਆ ਰੋਸ ਧਰਨਾ ਅਗਲੀ ਖ਼ਬਰ ਹੱਕ ਮੰਗਦੇ ਅਪਰੈਂਟਿਸ ਕਰ ਰਹੇ ਨੌਜਵਾਨਾਂ ਤੇ ਪੰਜਾਬ ਪੁਲਿਸ ਵਲੋਂ ਹੋਏ ਤਸ਼ੱਦਦ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ
Ad Position 24