15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਨਸ਼ੇ ਦਾ ਸੇਵਨ ਕਰਦਾ ਇਕ ਕਾਬੂ

Ad Position 21
No active advertisement
ਅਜੀਤ ਡੈਸਕ 09-06-2026
ਨੌਸ਼ਹਿਰਾ ਮੱਝਾ ਸਿੰਘ, 8 ਜੂਨ (ਰਵੀ ਭਗਤ)-ਪੁਲਿਸ ਚੌਕੀ ਨੌਸ਼ਹਿਰਾ ਮੱਝਾ ਸਿੰਘ ਵਲੋਂ ਨਸ਼ੇ ਦਾ ਸੇਵਨ ਕਰਦਾ ਹੋਇਆ ਇਕ ਵਿਅਕਤੀ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਏ.ਐਸ.ਆਈ. ਘਨਸ਼ਾਮ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਪਿੰਡ ਡੁਡੀਪੁਰ ਪੁੱਜੇ ਤਾਂ ਸ਼ਮਸਾਨਘਾਟ ਵਿਖੇ ਉੱਗੀ ਬੂਟੀ ਵਿਚ ਮੰਗਤ ਰਾਮ ਪੁੱਤਰ ਪੂਰਨ ਚੰਦ ਵਾਸੀ ਪਿੰਡ ਬੱਲ ਥਾਣਾ ਧਾਰੀਵਾਲ ਨੂੰ ਹੈਰੋਇਨ, 10 ਰੁਪਏ ਦਾ ਨੋਟ ਤੇ ਸਿਲਵਰ ਦੀ ਪੰਨੀ ਹੇਠਾਂ ਲਾਈਟਰ ਜਲਾ ਕੇ ਨਸ਼ੀਲੇ ਪਦਾਰਥ ਦਾ ਸੇਵਨ ਕਰਦੇ ਹੋਏ ਨੂੰ ਕਾਬੂ ਕੀਤਾ | ਏ.ਐਸ.ਆਈ ਘਨਸ਼ਾਮ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਵਿਰੁੱਧ ਮੁਕੱਦਮਾ ਦਰਜ ਕਰਕੇ ਗਿ੍ਫ਼ਤਾਰ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਕੁੱਟਮਾਰ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਅਗਲੀ ਖ਼ਬਰ ਸ੍ਰੀ ਹਰਿਗੋਬਿੰਦਪੁਰ ਵਿਖੇ ਕਿਸਾਨਾਂ ਨੇ ਫੂਕਿਆ ਮੋਦੀ, ਟਰੰਪ ਤੇ ਅੰਡਾਨੀ ਦਾ ਪੁਤਲਾ
Ad Position 24