01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਆਲ ਇੰਡੀਆ ਫਰੀਡਮ ਫਾਈਟਰ ਫੈਮਲੀਜ਼ ਐਸੋਸੀਏਸ਼ਨ ਦੀ ਬੈਠਕ ਕੱਲ੍ਹ

Ad Position 21
No active advertisement
ਅਜੀਤ ਡੈਸਕ 11-06-2026
ਕਾਹਨੂੰਵਾਨ, 10 ਜੂਨ (ਨਿਸ਼ਾਨ ਸਿੰਘ ਚਾਹਲ)-ਆਲ ਇੰਡੀਆ ਫਰੀਡਮ ਫਾਈਟਰ ਫੈਮਲੀਜ਼ ਐਸੋਸੀਏਸ਼ਨ ਜ਼ਿਲ੍ਹਾ ਗੁਰਦਾਸਪੁਰ ਤੇ ਪਠਾਨਕੋਟ ਦੀ ਜ਼ਰੂਰੀ ਬੈਠਕ ਕੱਲ੍ਹ ਸ਼ੱੁਕਰਵਾਰ ਨੂੰ ਰਾਮ ਦੱਤ ਯਾਦਗਾਰੀ ਹਾਲ ਗੁਰਦਾਸਪੁਰ ਵਿਖੇ ਹੋਵੇਗੀ | ਐਸ਼ੋਸੀਏਸ਼ਨ ਦੇ ਪ੍ਰਧਾਨ ਬਖਤਾਵਰ ਸਿੰਘ ਲਾਧੂਪੁਰ ਨੇ ਜਾਣਕਾਰੀ ਦਿੰਦਿਆਂ ਫਰੀਡਮ ਫਾਈਟਰ ਪਰਿਵਾਰਾਂ ਨੂੰ ਇਹ ਅਪੀਲ ਕੀਤੀ ਕਿ ਜਿਹੜੇ ਫਰੀਡਮ ਫਾਈਟਰ ਬਜ਼ੁਰਗਾਂ ਦੀਆਂ ਯਾਦਗਾਰੀ ਤਸਵੀਰਾਂ ਦੱਤ ਯਾਦਗਾਰੀ ਹਾਲ ਵਿਚ ਲਗਾਈਆਂ ਜਾਣੀਆਂ ਹਨ | ਉਨ੍ਹਾਂ ਬਜ਼ੁਰਗਾਂ ਦੀਆਂ ਜੀਵਨੀਆਂ ਵੀ ਆਪਣੇ ਨਾਲ ਲੈ ਕੇ ਵੇਲੇ ਸਿਰ ਇਸ ਬੈਠਕ ਦਾ ਹਿੱਸਾ ਬਣਨ |
Ad Position 22
No active advertisement
ਪਿਛਲੀ ਖ਼ਬਰ ਨਵੀਂ ਭਰਤੀ ਦੇ ਇਸ਼ਤਿਹਾਰ ਤੋਂ ਭੜਕੇ ਫਾਰਮੇਸੀ ਅਫਸਰਾਂ ਵਲੋਂ ਸਿਵਲ ਸਰਜਨ ਦਫ਼ਤਰ ਅੱਗੇ ਪ੍ਰਦਰਸ਼ਨ ਅਗਲੀ ਖ਼ਬਰ ਹਰਵਿੰਦਰ ਸਿੰਘ ਕਲੇਰ ਦਾ ਜੇ.ਈ. ਬਣਨ 'ਤੇ ਕਰਮਚਾਰੀ ਦਲ ਤੇ ਮੁਲਾਜ਼ਮਾਂ ਵਲੋਂ ਭਰਵਾਂ ਸਨਮਾਨ
Ad Position 24