19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਜਰਨੈਲ ਸਿੰਘ ਬੱਲ ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 14-06-2026
ਊਧਨਵਾਲ, 13 ਜੂਨ (ਪਰਗਟ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ ਹੇਠ ਲਗਾਤਾਰ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਸੇਵਾਵਾਂ ਨਿਭਾ ਰਹੇ ਸੀਨੀਅਰ ਥੂਥ ਆਗੂ ਜਰਨੈਲ ਸਿੰਘ ਬੱਲ ਨੂੰ ਪਾਰਟੀ ਦੇ ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦੀ ਸਲਾਹ ਨਾਲ ਜਰਨੈਲ ਸਿੰਘ ਬੱਲ ਨੂੰ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਯੂਥ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਜਰਨੈਲ ਸਿੰਘ ਬੱਲ ਵਲੋਂ ਇਹ ਵੱਡੀ ਜ਼ਿੰਮੇਵਾਰੀ ਦੇਣ 'ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮਾਝੇ ਦੇ ਜਰਨੈਲ ਬਿਕਰਮਜੀਤ ਸਿੰਘ ਮਜੀਠੀਆ, ਯੂਥ ਦੇ ਪਾਰਟੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ | ਸਮੁੱਚੇ ਹਲਕੇ ਦੇ ਯੂਥ ਨਾਲ ਮੀਟਿੰਗਾਂ ਕਰ ਕੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ ਤੋਰਾਂਗੇ ਅਤੇ ਆਉਣ ਵਾਲੀਆਂ 2027 ਦੀਆਂ ਚੋਣਾਂ ਦੌਰਾਨ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਚੋਂ ਵੱਡੀ ਲੀਡ ਨਾਲ ਜਿੱਤ ਦਰਜ ਕਰਾਂਗੇ |

Ad Position 22
No active advertisement
ਪਿਛਲੀ ਖ਼ਬਰ ਬਾਬਾ ਫ਼ਤਹਿ ਸਿੰਘ ਹਾਕੀ ਅਕੈਡਮੀ (ਰਾਊਾਡ ਗਲਾਸ ਸੈਂਟਰ) ਹਰਚੋਵਾਲ ਵਲੋਂ ਸਮਰ ਕੈਂਪ ਲਗਾਇਆ ਅਗਲੀ ਖ਼ਬਰ ਸਹਿਜਪਾਲ ਸਿੰਘ ਗੁਰਾਇਆ ਸ਼ੋ੍ਰਮਣੀ ਅਕਾਲੀ ਦਲ ਯੂਥ ਹਲਕਾ ਬਟਾਲਾ ਦੇ ਬਣੇ ਪ੍ਰਧਾਨ
Ad Position 24