07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਡਾ. ਸਤਨਾਮ ਸਿੰਘ ਬਾਜਵਾ ਵਲੋਂ ਖਹਿਰਾ ਸੁਲਤਾਨ ਦੀ ਪੰਚਾਇਤ ਦਾ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 20-06-2026
ਧਿਆਨਪੁਰ, 19 ਜੂਨ (ਕੁਲਦੀਪ ਸਿੰਘ ਸੋਨੂੰ)- ਪਿੰਡ ਖਹਿਰਾ ਸੁਲਤਾਨ ਦੀ ਗ੍ਰਾਮ ਪੰਚਾਇਤ ਵਲੋਂ ਪਿੰਡ ਵਿਚ ਗਲੀਆਂ ਨਾਲੀਆਂ , ਸੀਵਰੇਜ਼ ਸਮੇਤ ਪਿੰਡ ਦੇ ਵਿਚ ਹੋਰ ਬਹੁਤ ਸਾਰੇ ਲੋਕ ਭਲਾਈ ਦੇ ਕੰਮਾਂ ਕਰਕੇ ਸਰਪੰਚ ਬਲਰਾਜ ਸਿੰਘ ਖਹਿਰਾਂ ਅਤੇ ਸਮੁੱਚੀ ਗ੍ਰਾਮ ਪੰਚਾਇਤ ਦਾ ਡਾ. ਸਤਨਾਮ ਸਿੰਘ ਬਾਜਵਾ ਵਲੋਂ ਵਿਸ਼ੇਸ ਸਨਮਾਨ ਕੀਤਾ ਗਿਆ। ਲੋਕ ਯੁਵਾ ਸ਼ਕਤੀ ਪਾਰਟੀ ਦੇ ਕੌਮੀ ਪ੍ਰਧਾਨ ਡਾ. ਸਤਨਾਮ ਸਿੰਘ ਬਾਜਵਾ ਨੇ ਦੱਸਿਆ ਕਿ ਇਲਾਕੇ ਵਿੱਚ ਚੰਗਾ ਵਿਕਾਸ ਕਰਨ ਵਾਲੀਆਂ ਪੰਚਾਇਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਸਮੇਂ ਅਮਰਜੀਤ ਸਿੰਘ, ਹਰਦੀਪ ਸਿੰਘ, ਰਜਿੰਦਰ ਕੌਰ, ਰਵਿੰਦਰ ਕੌਰ, ਮਨਪ੍ਰੀਤ ਕੌਰ, ਹਰਪ੍ਰੀਤ ਕੌਰ, ਮਨਪ੍ਰੀਤ ਕੌਰ, ਗੁਪਿੰਦਰ ਕੌਰ ਅਤੇ ਨਵਜੀਤ ਕੌਰ ਸਾਰੇ ਮੈਂਬਰ ਪੰਚਾਇਤ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਪੀਰ ਬਾਬਾ ਦੁੱਲੇ ਸ਼ਾਹ ਦੀ ਯਾਦ ’ਚ 2 ਰੋਜ਼ਾ ਸਾਲਾਨਾ ਜੋੜ ਮੇਲਾ 22 ਤੋਂ
Ad Position 24