07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਵਾਰਿਸ ਮਸੀਹ ਰਹੀਮਾਬਾਦ ਵਲੋਂ ਡੀ.ਆਈ.ਜੀ. ਹਰਮਨਬੀਰ ਸਿੰਘ ਗਿੱਲ ਨਾਲ ਵਿਸ਼ੇਸ਼ ਮੁਲਾਕਾਤ

Ad Position 21
No active advertisement
ਅਜੀਤ ਡੈਸਕ 05-07-2026
ਧਾਰੀਵਾਲ, 4 ਜੁਲਾਈ (ਜੇਮਸ ਨਾਹਰ)-ਡੀ.ਆਈ.ਜੀ. ਬਾਰਡਰ ਰੇਂਜ ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨਾਲ ਵਾਰਿਸ ਮਸੀਹ ਵਲੋਂ ਵਿਸ਼ੇਸ਼ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਗੁਲਦਸਤਾ ਭੇਟ ਕੀਤਾ ਗਿਆ। ਇਹ ਜਾਣਕਾਰੀ ਪ੍ਰਧਾਨ ਆਲ ਇੰਡੀਆਂ ਘੱਟ ਗਿਣਤੀ ਅਤੇ ਦਲਿਤ ਸਾਂਝਾ ਫਰੰਟ ਅਤੇ ਪੰਜਾਬ ਸਰਕਾਰ ਦੇ ਸੈਰ ਸਪਾਟਾ ਵਿਭਾਗ ਦੇ ਸਾਬਕਾ ਡਾਇਰੈਕਟਰ ਵਾਰਿਸ ਮਸੀਹ ਰਹੀਮਾਬਾਦ ਨੇ ਸਾਂਝੀ ਕੀਤਾ। ਰਹੀਮਾਬਾਦ ਨੇ ਦੱਸਿਆ ਕਿ ਉਨ੍ਹਾਂ ਵਲੋਂ ਡੀ.ਆਈ.ਜੀ. ਹਰਮਨਬੀਰ ਸਿੰਘ ਗਿੱਲ ਨਾਲ ਉਨ੍ਹਾਂ ਦੇ ਦਫ਼ਤਰ ਅੰਮ੍ਰਿਤਸਰ ਵਿਖੇ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਨਿਯੁਕਤੀ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਡੀ.ਆਈ.ਜੀ. ਨੇ ਇਸ ਮਿਲਣੀ ਦੌਰਾਨ ਉਨ੍ਹਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪ੍ਰਸ਼ਾਸਨ ਵਲੋਂ ਸ਼ਰਾਰਤੀ ਅਨਸਰਾਂ ਨੂੰ ਪਬਲਿਕ ਦੇ ਸਹਿਯੋਗ ਨਾਲ ਠੱਲ ਪਾਉਣ ਲਈ ਦਿਨ-ਰਾਤ ਮਿਹਨਤ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਅਹਿਮਦਾਬਾਦ ਵਿਖੇ ਸਤਿਗੁਰੂ ਕਬੀਰ ਸਾਹਿਬ ਦਾ ਜਨਮ ਦਿਵਸ ਸਮਾਗਮ ਅੱਜ ਅਗਲੀ ਖ਼ਬਰ ਯੂਨਾਈਟਿਡ ਪੈਨਸ਼ਨਰਜ਼ ਐਸੋਸੀਏਸ਼ਨ ਸ਼ਹਿਰੀ ਅਤੇ ਸਬ ਅਰਬਨ ਦੀ ਮਹੀਨਾਵਾਰ ਮੀਟਿੰਗ
Ad Position 24