08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਮਹਿਲਾਵਾਂ ਨੂੰ ਲਾਭ ਮਿਲਣ ’ਤੇ ਹਲਕਾ ਇੰਚਾਰਜ ਤੇ ਸਰਕਾਰ ਦਾ ਧੰਨਵਾਦ- ਸਰਪੰਚ ਦਾਊਵਾਲ

Ad Position 21
No active advertisement
ਅਜੀਤ ਡੈਸਕ 05-07-2026
ਗੁਰਦਾਸਪਰ, 4 ਜੁਲਾਈ (ਅਸ਼ੋਕ ਸ਼ਰਮਾ)-ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾਵਾਂ ਦੇ ਖਾਤਿਆਂ ਵਿਚ ਧੜਾਧੜ ਪੈਸੇ ਆਉਣ ਨਾਲ ਬੇਟ ਇਲਾਕੇ ਅੰਦਰ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਸਰਪੰਚ ਬਲਵਿੰਦਰਪਾਲ ਦਾਊਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਦੀ ਸਖ਼ਤ ਮਿਹਨਤ ਸਦਕਾ ਲੋਕਾਂ ਨੂੰ ਇਸ ਯੋਜਨਾ ਦਾ ਕਾਫ਼ੀ ਲਾਭ ਮਿਲਿਆ ਹੈ ਅਤੇ ਲੋਕ ਇ ਸਮੇਂ ਮੁੱਖ ਮੰਤਰੀ ਦੇ ਗੁਣਗਾਨ ਕਰ ਰਹੇ ਹਨ, ਜਿਸ ਨਾਲ ਪਾਰਟੀ ਦਾ ਆਧਾਰ ਮਜ਼ਬੂਤ ਹੋਇਆ ਹੈ।ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਵਰਗ ਦੇ ਲੋਕਾਂ ਦੇ ਹਿਤ ਲਈ ਕੰਮ ਕਰ ਰਹੀ ਹੈ, ਜਿਸ ਨਾਲ ਆਗਾਮੀ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਲ ਕਰਕੇ ਦੁਬਾਰਾ ਸਰਕਾਰ ਬਣਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਬਲਦੇਵ ਸਿੰਘ ਖੁਜ਼ਾਲਾ ਨੇ ਸਾਥੀਆਂ ਸਮੇਤ ਗੁਰਇਕਬਾਲ ਸਿੰਘ ਮਾਹਲ ਨੂੰ ਦਿੱਤੀ ਮੁਬਾਰਕਬਾਦ ਅਗਲੀ ਖ਼ਬਰ ਪੰਡੋਰੀ ਮਹੰਤਾਂ ਦੇ ਆਸ-ਪਾਸ ਖਸਤਾ ਹਾਲਤ ਸੜਕਾਂ ਕਾਰਨ ਲੋਕਾਂ ਦਾ ਜਨਜੀਵਨ ਪ੍ਰਭਾਵਿਤ
Ad Position 24