05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਹੈਰੋਇਨ ਸਮੇਤ 2 ਕਾਬੂ

Ad Position 21
No active advertisement
ਅਜੀਤ ਡੈਸਕ 08-07-2026
ਪਠਾਨਕੋਟ, 7 ਜੁਲਾਈ (ਵਿਨੋਦ)- ਨੰਗਲ ਭੂਰ ਪੁਲਿਸ ਵਲੋਂ ਡੇਢ ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਏ.ਐਸ.ਆਈ. ਕੁਲਦੀਪ ਸਿੰਘ ਵਲੋਂ ਮੀਰਥਲ-ਤਲਵਾੜਾ ਰੋਡ ’ਤੇ ਨਾਕਾ ਲਗਾਇਆ ਹੋਇਆ ਸੀ ਕਿ ਇਸੇ ਦੌਰਾਨ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਡੇਢ ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਨ੍ਹਾਂ ਦੇ ਖ਼ਿਲਾਫ ਥਾਣਾ ਨੰਗਲ ਭੂਰ ਵਿਚ ਐਨ.ਡੀ.ਪੀ.ਸੀ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ੀਆਂ ਦੀ ਪਹਿਚਾਣ ਅਰੁਣ ਸਿੰਘ ਵਾਸੀ ਪਿੰਡ ਲੂਨ ਜ਼ਿਲ੍ਹਾ ਸੋਲਨ ਹਿਮਾਚਲ ਪ੍ਰਦੇਸ਼ ਅਤੇ ਤੁਸ਼ਾਰ ਸਿੰਘ ਪਿੰਡ ਖਿਆਲਾ ਜ਼ਿਲ੍ਹਾ ਪਠਾਨਕੋਟ ਦੇ ਰੂਪ ਵਿਚ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਸੁਰੱਖਿਆ ਮਜ਼ਬੂਤ ਕਰਨ ਲਈ ਪੁੱਡਾ ਅਰਬਨ ਅਸਟੇਟ ਕਲੋਨੀ ਦੇ ਇੱਕ ਗੇਟ ਤੋਂ ਹੀ ਹੋਵੇਗੀ ਆਵਾਜਾਈ, ਜਨਰਲ ਇਜਲਾਸ ’ਚ ਅਹਿਮ ਮਤੇ... ਅਗਲੀ ਖ਼ਬਰ ਪਿੰਡ ਭੂੰਡੋਵਾਲ ਦੇ ਨੌਜਵਾਨ ਦੇ 2 ਕਾਤਲਾਂ ਨੂੰ ਸ਼ਾਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ
Ad Position 24
No active advertisement