05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਬਾਬਾ ਅਮਰੀਕ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ

Ad Position 21
No active advertisement
ਅਜੀਤ ਡੈਸਕ 08-07-2026
ਬਟਾਲਾ, 7 ਜੁਲਾਈ (ਸਤਿੰਦਰ ਸਿੰਘ)-ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਬ੍ਰਹਮ ਗਿਆਨੀ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣਾਂ ਵਾਲਿਆਂ ਦੇ ਗੁਰਦੁਆਰਾ ਤਪ ਅਸਥਾਨ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ। ਬਾਬਾ ਅਮਰੀਕ ਸਿੰਘ ਜੀ ਦੇ ਸਪੁੱਤਰ ਬਾਬਾ ਤਰਨਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 9 ਜੁਲਾਈ ਦਿਨ ਵੀਰਵਾਰ ਨੂੰ ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਵਿਖੇ ਪਾਏ ਜਾਣਗੇ। ਅੱਜ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸੇਵਾਦਾਰ ਗਿਆਨੀ ਜੋਗਾ ਸਿੰਘ ਭਾਗੋਵਾਲ, ਜਸਪਾਲ ਸਿੰਘ ਤੱਤਲਾ, ਬਾਬਾ ਸਰਵਣ ਸਿੰਘ ਮਲਕਪੁਰ ਵਾਲੇ, ਬਾਬਾ ਰਣਧੀਰ ਸਿੰਘ ਭੰਗਲਾਂ ਵਾਲੇ, ਬਾਬਾ ਸਤਿੰਦਰ ਸਿੰਘ ਬਥਵਾਲੇ ਗੁਰਦਾਸਪੁਰ ਵਾਲੇ, ਬਾਬਾ ਅਵਤਾਰ ਸਿੰਘ ਘਰਿਆਲੇ ਵਾਲੇ, ਬਾਬਾ ਹਰਮਨ ਸਿੰਘ ਖਾਂਸੀ ਕਲਾਂ, ਨੰਬਰਦਾਰ ਕੁਲਜੀਤ ਸਿੰਘ ਘੁੰਮਣ, ਨੰਬਰਦਾਰ ਕਵਲਜੀਤ ਸਿੰਘ ਬਾਂਗੋਵਾਨੀ, ਪਰਮਿੰਦਰ ਸਿੰਘ ਢੀਂਡਸਾ, ਪਰਮਿੰਦਰ ਸਿੰਘ ਪੰਮਾ, ਮਹਿਕਦੀਪ ਸਿੰਘ ਘੁੰਮਣ, ਬਲਵਿੰਦਰ ਸਿੰਘ ਘੁੰਮਣ, ਮਹਿਕ ਘੁੰਮਣ, ਗਗਨਦੀਪ ਸਿੰਘ ਘੁੰਮਣ, ਰਾਜਬੀਰ ਸਿੰਘ, ਡਾ. ਗੁਰਪ੍ਰੀਤ ਸਿੰਘ, ਜੋਤੀ ਘੁੰਮਣ, ਕੀਰਤਪ੍ਰੀਤ ਸਿੰਘ ਪਲਾਕ, ਪਲਵਿੰਦਰ ਸਿੰਘ ਘੁੰਮਣ, ਰਵਿੰਦਰ ਸਿੰਘ ਘੁੰਮਣ, ਹਰਜੋਤ ਸਿੰਘ ਘੁੰਮਣ, ਰਜਿੰਦਰ ਸਿੰਘ ਬੂਟੀ, ਗੁਰਤਾਜ ਸਿੰਘ ਘੁੰਮਣ, ਮਲਕੀਤ ਸਿੰਘ ਕੈਲੇ ਕਲਾਂ, ਗੁਰਮੇਜ ਸਿੰਘ ਘੁੰਮਣ, ਪਰਮਜੀਤ ਸਿੰਘ ਪੰਨਾ, ਹਰਦੇਵ ਸਿੰਘ ਘੁੰਮਣ, ਦਲਜੀਤ ਸਿੰਘ ਅਸਟਰੀਆ, ਗੁਰਦੇਵ ਸਿੰਘ ਨਥਵਾਲ, ਗੁਰਬਚਨ ਸਿੰਘ ਨਸੀਰਪੁਰ, ਸਤਪਾਲ ਸਿੰਘ ਰਿਆੜ, ਕਿਰਪਾਲ ਸਿੰਘ ਢੀਂਡਸਾ, ਅੰਮ੍ਰਿਤਪਾਲ ਸਿੰਘ ਕਲੇਰ, ਪ੍ਰਗਟ ਸਿੰਘ ਭਾਈਕਾ ਪਿੰਡ, ਤਰਸੇਮ ਸਿੰਘ ਘੁੰਮਣ, ਸੁਖਵਿੰਦਰ ਸਿੰਘ ਸੇਖਵਾਂ, ਅਮਰੀਕ ਸਿੰਘ ਘੁੰਮਣ, ਨਰਿੰਦਰ ਸਿੰਘ ਘੁੰਮਣ, ਸਰਦੂਲ ਸਿੰਘ ਘੁੰਮਣ, ਹਰਪਾਲ ਸਿੰਘ ਕੈਲੇ ਕਲਾਂ, ਨਵਰੂਪ ਸਿੰਘ ਗੋਲਡੀ, ਸੁਰਜੀਤ ਸਿੰਘ ਪਲਾਕ, ਕੁਲਦੀਪ ਸਿੰਘ ਕਲੇਰ, ਸੁਖਦੇਵ ਸਿੰਘ ਕਲੇਰ, ਜਗਤਾਰ ਸਿੰਘ ਬਾਂਗੋਵਾਨੀ, ਰਣਜੋਧ ਸਿੰਘ ਭੰਗਵਾਂ, ਗੁਰਮੇਲ ਸਿੰਘ ਰੋਪੜ, ਹਰਜੀਤ ਸਿੰਘ ਰੋਪੜ, ਮਨਜੀਤ ਸਿੰਘ ਜੌੜਾ ਸਿੰਘਾ, ਕਿਰਪਾਲ ਸਿੰਘ ਢੀਂਡਸਾ, ਗੁਰਵਿੰਦਰ ਸਿੰਘ ਰੰਧਾਵਾ, ਡਾਕਟਰ ਹਰਪ੍ਰੀਤ ਸਿੰਘ ਸੱਲੋ, ਡਾਕਟਰ ਜਸਬੀਰ ਸਿੰਘ ਸੱਲੋ ਆਦਿ ਸੰਗਤਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭਾਈ ਸੁੰਦਰ ਜੀ ਦੀ ਯਾਦ ਵਿਚ ਅਖੰਡ ਪਾਠ ਸਾਹਿਬ ਕਰਵਾਏ ਅਗਲੀ ਖ਼ਬਰ ਰੈੱਡ ਕਰਾਸ ਵਿਭਾਗ ਵਲੋਂ ਸ਼ਹੀਦ ਲਛਮਣ ਸਿੰਘ ਧਾਰੋਵਾਲੀ ’ਵਰਸਿਟੀ ਕਾਲਜ ਵਿਖੇ ਸੈਮੀਨਾਰ
Ad Position 24
No active advertisement