14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਰਵੀਕਰਨ ਸਿੰਘ ਕਾਹਲੋਂ ਤੇ ਹੋਰਨਾਂ ਵਲੋਂ ਚੇਅਰਮੈਨ ਖੁਸ਼ਹਾਲਪੁਰ ਤੇ ਕੰਵਲਜੀਤ ਨਾਲ ਦੁੱਖ ਸਾਂਝਾ

Ad Position 21
No active advertisement
ਅਜੀਤ ਡੈਸਕ 18-07-2026
ਡੇਰਾ ਬਾਬਾ ਨਾਨਕ, 17 ਜੁਲਾਈ (ਹੀਰਾ ਸਿੰਘ ਮਾਂਗਟ)-ਲੇਬਰਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ ਤੇ ਕਿਸਾਨ ਆਗੂ ਕੰਵਲਜੀਤ ਸਿੰਘ ਖੁਸ਼ਹਾਲਪੁਰ ਜਿਨਾਂ ਦੇ ਮਾਤਾ ਜਗੀਰ ਕੌਰ ਜੀ ਪਤਨੀ ਸਵਰਗਵਾਸੀ ਚੇਅਰਮੈਨ ਰਘੁਬੀਰ ਸਿੰਘ ਖੁਸ਼ਹਾਲਪੁਰ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਸਤੇ ਭਾਜਪਾ ਆਗੂ ਰਵੀਕਰਨ ਸਿੰਘ ਕਾਹਲੋਂ ਸਮੇਤ ਵੱਖ-ਵੱਖ ਧਾਰਮਿਕ ਸਮਾਜ ਸੇਵੀ ਤੇ ਸਿਆਸੀ ਆਗੂ ਉਨ੍ਹਾਂ ਦੇ ਗ੍ਰਹਿ ਡੇਰਾ ਬਾਬਾ ਨਾਨਕ ਵਿਖੇ ਪੁੱਜੇ, ਜਿੱਥੇ ਉਨ੍ਹਾਂ ਵਲੋਂ ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ ਤੇ ਕੰਵਲਜੀਤ ਸਿੰਘ ਖੁਸ਼ਹਾਲਪੁਰ ਨਾਲ ਦੁੱਖ ਸਾਂਝਾ ਕੀਤਾ ਗਿਆ। ਇਸ ਮੌਕੇ ਇਨ੍ਹਾਂ ਆਗੂਆਂ ਨੇ ਕਿਹਾ ਕਿ ਸਤਿਕਾਰਯੋਗ ਮਾਤਾ ਜਗੀਰ ਕੌਰ ਦੀ ਮੌਤ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਐਡਵੋਕੇਟ ਪਰਮੀਤ ਸਿੰਘ ਬੇਦੀ, ਭਾਜਪਾ ਆਗੂ ਨਿਰਮਲ ਸਿੰਘ ਰੱਤਾ, ਸਾਬਕਾ ਚੇਅਰਮੈਨ ਕੁਲਵੰਤ ਸਿੰਘ ਅਗਵਾਨ, ਸਾਬਕਾ ਚੇਅਰਮੈਨ ਗੁਰਦੇਵ ਸਿੰਘ ਹਰੀਮਾਂਬਾਦ, ਚੇਅਰਮੈਨ ਬਲਜੀਤ ਸਿੰਘ ਅਵਾਣ, ਹਰਕੀਰਤ ਸਿੰਘ ਪੱਡਾ ਸਾਬਕਾ ਸਰਪੰਚ ਕਲਾਨੌਰ, ਅਕਾਲੀ ਆਗੂ ਕੁਲਜੀਤ ਸਿੰਘ ਮਝੈਲ, ਰਜਿੰਦਰ ਸਿੰਘ ਵੈਰੋਕੇ, ਕਾਮਰੇਡ ਗੁਲਜਾਰ ਸਿੰਘ ਬਸੰਤਕੋਟ, ਕਾਮਰੇਡ ਬਲਦੇਵ ਸਿੰਘ ਖਹਿਰਾ ਕੋਟਲੀ, ਸਰਪੰਚ ਹਰਸਿਮਰਨ ਸਿੰਘ, ਰਾਜਵਿੰਦਰ ਸਿੰਘ ਰਾਜੂ ਹਰਦੋਰਵਾਲ, ਕੁਲਦੀਪ ਸਿੰਘ ਭੁੱਲਰ, ਹਰਭਜਨ ਸਿੰਘ ਰਣਸੀਕਾ ਤੱਲਾ, ਅਵਤਾਰ ਸਿੰਘ ਤਲਵੰਡੀ ਰਾਮਾ, ਧਰਮ ਸਿੰਘ ਮੰਮਣ, ਪ੍ਰਿਤਪਾਲ ਸਿੰਘ ਰਾਏਚੱਕ, ਗੁਰਬਚਨ ਸਿੰਘ ਮਾਹਲ, ਡਾ. ਸੁਖਦੇਵ ਸਿੰਘ ਕੋਟਲੀ ਸੂਰਤ ਮੱਲ੍ਹੀ, ਮਨਜੀਤ ਸਿੰਘ ਨਿੱਕੋਸਰਾਂ, ਬਲਰਾਜ ਸਿੰਘ ਕਲਾਨੌਰ, ਬਲਵਿੰਦਰ ਸਿੰਘ ਪ੍ਰਧਾਨ ਕਲਾਨੌਰ, ਗੁਰਨਾਮ ਸਿੰਘ ਸਰਪੰਚ ਬਰੀਲਾ, ਵਿਪਨ ਬੇਦੀ ਸਾਬਕਾ ਸਰਪੰਚ ਕਲਾਨੌਰ, ਬਲਵਿੰਦਰ ਸਿੰਘ ਹਰੀਮਾਬਾਦ, ਹੀਰਾ ਸਿੰਘ ਹਰੀਮਾਬਾਦ, ਚਿਮਨ ਸਿੰਘ ਹਰੀਮਾਬਾਦ, ਦਲਬੀਰ ਸਿੰਘ ਭਿੱਲਾ ਸਰਪੰਚ ਕੋਟਲੀ ਸੂਰਤ ਮੱਲ੍ਹੀ ਤੇ ਲਾਲ ਸਿੰਘ ਆਦਿ ਵਲੋਂ ਖੁਸ਼ਹਾਲਪੁਰ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸੈਂਟਰਲ ਕਾਲਜ ਘੁਮਾਣ ਦੀ ਜਮਾਤ ਐਮ.ਐਸ.ਸੀ. (ਆਈ.ਟੀ.) ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਗਰਸ਼ ਵਲੋਂ ਮੋਟਰਸਾਈਕਲ ਮਾਰਚ ਕੱਢਿਆ
Ad Position 24