10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਗੁਰਦਾਸਪੁਰ ਵਲੋਂ 7 ਦੀ ਚੰਡੀਗੜ੍ਹ ਮਹਾਂਰੈਲੀ ’ਚ ਸ਼ਾਮਿਲ ਹੋਣ ਦਾ ਐਲਾਨ

Ad Position 21
No active advertisement
ਅਜੀਤ ਡੈਸਕ 27-07-2026
ਬਟਾਲਾ, 26 ਜੁਲਾਈ (ਸਤਿੰਦਰ ਸਿੰਘ)- ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਗੁਰਦਾਸਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਵਡਾਲਾ ਬਾਂਗਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ’ਚ ਮੁਲਾਜ਼ਮ ਪੈਨਸ਼ਨਰ ਤਾਲਮੇਲ ਕਮੇਟੀ ਪੰਜਾਬ ਵਲੋਂ ਚੰਡੀਗੜ੍ਹ ਵਿਖੇ 7 ਅਗਸਤ ਨੂੰ ਕੀਤੀ ਜਾ ਰਹੀ ਮਹਾਂਰੈਲੀ ’ਚ ਸ਼ਮੂਲੀਅਤ ਹੋਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਹਰਜਿੰਦਰ ਸਿੰਘ ਵਡਾਲਾ ਬਾਂਗਰ, ਅਮਰਜੀਤ ਸਿੰਘ ਕੋਠੇ, ਬਲਵਿੰਦਰ ਕੌਰ, ਸੁਖਜਿੰਦਰ ਸਿੰਘ, ਸੁਰਜੀਤ ਮਸੀਹ, ਗੁਰਪ੍ਰੀਤ ਸਿੰਘ ਬੱਬੇਹਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ ਜੋ ਮੁਲਾਜ਼ਮਾਂ ਨਾਲ ਵਾਅਦੇ ਕੀਤੇ ਸਨ ਉਹ ਇੱਕ ਵੀ ਪੂਰਾ ਨਹੀਂ ਕੀਤਾ ਗਿਆ। ਸਾਰੀਆਂ ਮੰਗਾਂ ਨੂੰ ਪੂਰਾ ਕਰਵਾਉਣ ਤਹਿਤ 7 ਅਗਸਤ ਦੀ ਚੰਡੀਗੜ੍ਹ ਵਿਖੇ ਅਵਾਜ਼ ਬੁਲੰਦ ਕੀਤੀ ਜਾਵੇਗੀ ਜਿਸ ਵਿਚ ਵੱਡੀ ਗਿਣਤੀ ’ਚ ਰੈਲੀ ਵਿਚਅਧਿਆਪਕ ਸ਼ਾਮਲ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰ 29 ਨੂੰ ਸੰਗਰੂਰ ਮਹਾਂ ਰੈਲੀ ’ਚ ਵੱਧ ਚੜ ਕੇ ਪਹੁੰਚਣਗੇ-ਸੁਰਿੰਦਰ ਪੱਪੂ ਅਗਲੀ ਖ਼ਬਰ ਡਾ. ਐਮ.ਆਰ.ਐਸ. ਭੱਲਾ ਸਕੂਲ ਨੇ ਜੂਡੋ ਤੇ ਕਰਾਟੇ ਮੁਕਾਬਲਿਆਂ ’ਚ ਪਹਿਲਾ ਸਥਾਨ ਹਾਸਲ ਕੀਤਾ
Ad Position 24