06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਕਾਂਗਰਸੀ ਆਗੂ ਰਵਿੰਦਰ ਸਿੰਘ ਜੋਨਾ ਭੋਮਾ (ਯੂ.ਕੇ.) ਨੂੰ ਸਦਮਾ- ਮਾਤਾ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 28-07-2026
ਘੁਮਾਣ, 27 ਜੁਲਾਈ (ਬੰਮਰਾਹ)- ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਐਨ.ਆਰ.ਆਈ ਰਵਿੰਦਰ ਸਿੰਘ ਜੋਨਾ ਭੋਮਾ ਯੂ.ਕੇ. ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਮਾਤਾ ਜੋਗਿੰਦਰ ਕੌਰ ਪਤਨੀ ਹਰਵੰਤ ਸਿੰਘ ਪੱਡਾ ਦਾ ਅਚਨਚੇਤ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਰਵਿੰਦਰ ਸਿੰਘ ਜੋਨਾ ਦੇ ਯੂ.ਕੇ. ਤੋਂ ਵਾਪਸ ਆਉਣ ’ਤੇ ਉਨ੍ਹਾਂ ਦੇ ਜੱਦੀ ਪਿੰਡ ਭੋਮਾ ਵਿਖੇ ਕੀਤਾ ਗਿਆ। ਇਸ ਦੁੱਖ ਦੀ ਘੜੀ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਹਰਪਾਲ ਪਾਲਾ ਨੂੰ ਕ੍ਰਿਸ਼ਚੀਅਨ ਨੈਸ਼ਨਲ ਫਰੰਟ ਪੁਲਿਸ ਜ਼ਿਲ੍ਹਾ ਬਟਾਲਾ ਦਾ ਯੂਥ ਮੀਤ ਪ੍ਰਧਾਨ ਚੁਣਿਆ ਅਗਲੀ ਖ਼ਬਰ ਮਾਤਾ ਗੁਜਰੀ ਮੈਮੋਰੀਅਲ ਕਾਲਜ ਬਲਵੰਡਾ ਦੀ ਬੀ.ਸੀ.ਏ. ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ
Ad Position 24
No active advertisement