02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

3 ਅਗਸਤ ਨੂੰ ਡੀ.ਸੀ ਦਫ਼ਤਰ ਧਰਨੇ ਦੀਆਂ ਤਿਆਰੀਆਂ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ

Ad Position 21
No active advertisement
ਅਜੀਤ ਡੈਸਕ 01-08-2026
ਧਾਰੀਵਾਲ, 31 ਜੁਲਾਈ (ਸਵਰਨ ਸਿੰਘ)- ਕਿਸਾਨ ਮਜਦੂਰ ਸੰਘਰਸ ਕਮੇਟੀ ਦੇ ਜ਼ੋਨ ਬੁਰਜ ਸਾਹਿਬ ਦੇ ਪ੍ਰਧਾਨ ਹਰਚਰਨ ਸਿੰਘ ਧਾਲੀਵਾਲ ਤੇ ਸਕੱਤਰ ਸਤਨਾਮ ਸਿੰਘ ਖਾਨਮਲੱਕ ਨੇ ਦੱਸਿਆ ਕਿ ਅੱਜ ਪਿੰਡ ਧਾਰੀਵਾਲ ਕਲਾਂ ਵਿਚ ਅਹਿਮ ਮੀਟਿੰਗ ਪ੍ਰਧਾਨ ਗੁਰਦੀਪ ਸਿੰਘ, ਕਸਮੀਰ ਸਿੰਘ ਤੇ ਬੀਬੀ ਬਲਵਿੰਦਰ ਕੋਰ ਆਗੂਆਂ ਦੀ ਅਗਵਾਈ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੰਗਾ ਪੂਰੀਆਂ ਨਾ ਕਰਨ ਦੇ ਰੋਸ ਵਜੋਂ ਕਮੇਟੀ ਦੇ ਸੱਦੇ ਤਹਿਤ ਡੀ.ਸੀ. ਦਫ਼ਤਰ ਅੱਗੇ 3 ਅਗਸਤ ਨੂੰ ਧਰਨਾ ਦਿੱਤਾ ਜਾਵੇਗਾ ਤੇ ਮੰਗ ਪੱਤਰ ਸੌਂਪੇ ਜਾਣਗੇ। ਇਸ ਮੌਕੇ ਪ੍ਰਧਾਨ ਹਰਚਰਨ ਸਿੰਘ, ਗੁਰਦੀਪ ਸਿੰਘ, ਕਸਮੀਰ ਸਿੰਘ, ਕਰਮਜੀਤ ਸਿੰਘ, ਜਸਬੀਰ ਸਿੰਘ, ਬੀਰਾ ਸਿੰਘ, ਖਜਾਨ ਸਿੰਘ, ਬਲਵਿੰਦਰ ਸਿੰਘ, ਬੀਰ ਸਿੰਘ, ਬਲਵਿੰਦਰ ਕੋਰ, ਸੋਮਾ, ਅਮਰਜੀਤ ਕੋਰ, ਰਾਜਵੰਤ ਕੌਰ, ਪ੍ਰੀਤੀ, ਧਰਮੋ, ਕਾਜਲ, ਸੁੱਖਵਿੰਦਰ ਕੌਰ, ਗੁਰਮੀਤ ਕੌਰ, ਜੋਗਿੰਦਰ ਕੌਰ, ਕੁਲਵਿੰਦਰ ਕੌਰ, ਜਸਬੀਰ ਬਲਵਿੰਦਰ ਸਿੰਘ ਬਿੰਦਰੀ ਆਦਿ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਸੜਕ ਦੀ ਖ਼ਸਤਾ ਹਾਲਤ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ
Ad Position 24
No active advertisement