02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਯਾਦਗਾਰੀ ਗੇਟ ਨੇੜੇ ਖੁੱਲੇ ਸ਼ਰਾਬ ਦੇ ਠੇਕੇ ਕਾਰਨ ਇਲਾਕਾ ਨਿਵਾਸੀਆਂ ’ਚ ਰੋਸ

ਨੌਸ਼ਹਿਰਾ ਮੱਝਾ ਸਿੰਘ, 1 ਅਗਸਤ (ਰਵੀ ਭਗਤ)-ਰਾਸ਼ਟਰੀ ਰਾਜ ਮਾਰਗ ਦੇ ਪਿੰਡ ਖੋਖਰ ਫ਼ੌਜੀਆਂ ’ਤੇ ਬਣੇ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਯਾਦਗਾਰੀ ਗੇਟ ਨੇੜੇ ਖੁੱਲੇ ਸ਼ਰਾਬ ਦੇ ਠੇਕੇ ਕਾਰਨ ਇਲਾਕਾ ਨਿਵਾਸੀਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰਵਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਭਾਈ ਲਛਮਣ ਸਿੰਘ ਜੀ ਗੋਧਰਪੁਰ, ਪਰਮਜੀਤ ਸਿੰਘ, ਸੁਰਜੀਤ ਸਿੰਘ ਖੋਖਰ ਫ਼ੌਜੀਆਂ, ਹਰਵਿੰਦਰ ਸਿੰਘ, ਜਸਵਿੰਦਰ ਸਿੰਘ, ਸੁਖਜਿੰਦਰ ਸਿੰਘ ਗੋਧਰਪੁਰ, ਅਵਤਾਰ ਸਿੰਘ, ਲਵਦੀਪ ਸਿੰਘ, ਵਿਜੈ ਸਿੰਘ, ਕੁਲਦੀਪ ਸਿੰਘ, ਬੂਟਾ ਸਿੰਘ, ਨਰਿੰਦਰ ਸਿੰਘ ਆਦਿ ਨੇ ਦੱਸਿਆ ਕਿ ਇਸ ਸਥਾਨ ਤੋਂ 3 ਮਾਰਚ ਨੂੰ ਸਾਲਾਨਾ ਸ੍ਰੀ ਚੋਲਾ ਸਾਹਿਬ ਜੀ ਦੇ ਦਰਸ਼ਨਾਂ ਨੂੰ ਸੰਗ ਰੂਪੀ ਸੰਗਤਾਂ ਦੇ ਜਾਣ ਤੋਂ ਇਲਾਵਾ ਹਰ ਐਤਵਾਰ ਸੰਤ ਬਾਬਾ ਹਜ਼ਾਰਾ ਸਿੰਘ ਜੀ ਛੋਟੇ ਘੁੰਮਣਾ ਵਾਲਿਆਂ ਦੇ ਦਰਸ਼ਨਾਂ ਨੂੰ ਵੀ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਇਸ ਰਸਤੇ ਤੋਂ ਗੁਜਰਦੀਆਂ ਹਨ।

Ad Position 21
No active advertisement
ਅਜੀਤ ਡੈਸਕ 02-08-2026
ਨੌਸ਼ਹਿਰਾ ਮੱਝਾ ਸਿੰਘ, 1 ਅਗਸਤ (ਰਵੀ ਭਗਤ)-ਰਾਸ਼ਟਰੀ ਰਾਜ ਮਾਰਗ ਦੇ ਪਿੰਡ ਖੋਖਰ ਫ਼ੌਜੀਆਂ ’ਤੇ ਬਣੇ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਯਾਦਗਾਰੀ ਗੇਟ ਨੇੜੇ ਖੁੱਲੇ ਸ਼ਰਾਬ ਦੇ ਠੇਕੇ ਕਾਰਨ ਇਲਾਕਾ ਨਿਵਾਸੀਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰਵਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਭਾਈ ਲਛਮਣ ਸਿੰਘ ਜੀ ਗੋਧਰਪੁਰ, ਪਰਮਜੀਤ ਸਿੰਘ, ਸੁਰਜੀਤ ਸਿੰਘ ਖੋਖਰ ਫ਼ੌਜੀਆਂ, ਹਰਵਿੰਦਰ ਸਿੰਘ, ਜਸਵਿੰਦਰ ਸਿੰਘ, ਸੁਖਜਿੰਦਰ ਸਿੰਘ ਗੋਧਰਪੁਰ, ਅਵਤਾਰ ਸਿੰਘ, ਲਵਦੀਪ ਸਿੰਘ, ਵਿਜੈ ਸਿੰਘ, ਕੁਲਦੀਪ ਸਿੰਘ, ਬੂਟਾ ਸਿੰਘ, ਨਰਿੰਦਰ ਸਿੰਘ ਆਦਿ ਨੇ ਦੱਸਿਆ ਕਿ ਇਸ ਸਥਾਨ ਤੋਂ 3 ਮਾਰਚ ਨੂੰ ਸਾਲਾਨਾ ਸ੍ਰੀ ਚੋਲਾ ਸਾਹਿਬ ਜੀ ਦੇ ਦਰਸ਼ਨਾਂ ਨੂੰ ਸੰਗ ਰੂਪੀ ਸੰਗਤਾਂ ਦੇ ਜਾਣ ਤੋਂ ਇਲਾਵਾ ਹਰ ਐਤਵਾਰ ਸੰਤ ਬਾਬਾ ਹਜ਼ਾਰਾ ਸਿੰਘ ਜੀ ਛੋਟੇ ਘੁੰਮਣਾ ਵਾਲਿਆਂ ਦੇ ਦਰਸ਼ਨਾਂ ਨੂੰ ਵੀ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਇਸ ਰਸਤੇ ਤੋਂ ਗੁਜਰਦੀਆਂ ਹਨ। ਉਨ੍ਹਾਂ ਕਿਹਾ ਕਿ ਸੰਗਤਾਂ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਜੀ ਦੇ ਯਾਦਗਾਰੀ ਗੇਟ ਨੇੜੇ ਤੋਂ ਜ਼ਿਲ੍ਹਾ ਪ੍ਰਸ਼ਾਸ਼ਨ ਇਸ ਸ਼ਰਾਬ ਦੇ ਠੇਕੇ ਨੂੰ ਜਲਦ ਬੰਦ ਕਰਵਾ ਕੇ ਲੋਕਾਂ ਨੂੰ ਰਾਹਤ ਦੇਵੇ।
Ad Position 22
No active advertisement
ਪਿਛਲੀ ਖ਼ਬਰ ਜੀ.ਐੱਸ. ਇੰਟਰਨੈਸ਼ਨਲ ਪਬਲਿਕ ਸਕੂਲ ਭਗਵਾਨਪੁਰ ਨੇ ਜ਼ੋਨ ਪੱਧਰੀ ਯੋਗਾ ਮੁਕਾਬਲਿਆਂ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਦਿ ਮਿਲੇਨੀਅਮ ਸੀ.ਸੈ. ਸਕੂਲ ਬਟਾਲਾ ਵਿਖੇ ਕਿਸ਼ੋਰ ਅਵਸਥਾ ਸਿੱਖਿਆ ਸਮਾਗਮ
Ad Position 24
No active advertisement