02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਆਂਗਣਵਾੜੀ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਦੇ ਘਰ ਦੇ ਘਿਰਾਓ ਦਾ ਐਲਾਨ

ਗੁਰਦਾਸਪੁਰ, 1 ਅਗਸਤ (ਗੁਰਪ੍ਰਤਾਪ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸੇ ਤਹਿਤ ਜਥੇਬੰਦੀ ਵਲੋਂ ਕੈਬਨਿਟ ਮੰਤਰੀ ਦੇ ਘਰ ਦੇ ਸਾਹਮਣੇ ਵਿਸ਼ਾਲ ਰੋਸ ਪ੍ਰਦਰਸ਼ਨ ਤੇ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ।

Ad Position 21
No active advertisement
ਜ਼ਿਲ੍ਹਾ ਪ੍ਰਧਾਨ ਸੁਨਿਰਮਲ ਕੌਰ 02-08-2026
ਗੁਰਦਾਸਪੁਰ, 1 ਅਗਸਤ (ਗੁਰਪ੍ਰਤਾਪ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸੇ ਤਹਿਤ ਜਥੇਬੰਦੀ ਵਲੋਂ ਕੈਬਨਿਟ ਮੰਤਰੀ ਦੇ ਘਰ ਦੇ ਸਾਹਮਣੇ ਵਿਸ਼ਾਲ ਰੋਸ ਪ੍ਰਦਰਸ਼ਨ ਤੇ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿਚ ਸੂਬੇ ਭਰ ਤੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੀਆਂ। ਅੱਜ ਜਾਰੀ ਕੀਤੇ ਪ੍ਰੈਸ ਬਿਆਨ ਵਿਚ ਜ਼ਿਲ੍ਹਾ ਪ੍ਰਧਾਨ ਸੁਨਿਰਮਲ ਕੌਰ ਵਲੋਂ ਇਸ ਦੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇ ਪੰਜਾਬ ਸਰਕਾਰ ਨੇ ਸਾਡੀਆਂ ਹੱਕੀ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਇਹ ਰੋਸ ਪ੍ਰਦਰਸ਼ਨ ਹੋਰ ਤਿੱਖਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪੰਡਰੀ ਧਾਮ ਵਿਖੇ ਨਤਮਸਤਕ ਹੋਏ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਅਗਲੀ ਖ਼ਬਰ ਦੁਕਾਨ ਦੀ ਕੰਧ ਤੋੜ ਕੇ ਚੋਰ ਲੱਖਾਂ ਦੇ ਮੋਬਾਈਲ ਫੋਨ ਤੇ ਨਕਦੀ ਲੈ ਕੇ ਉੱਡੇ
Ad Position 24
No active advertisement