02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪੰਡਰੀ ਧਾਮ ਵਿਖੇ ਨਤਮਸਤਕ ਹੋਏ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ

ਗੁਰਦਾਸਪੁਰ, 1 ਅਗਸਤ (ਅਸ਼ੋਕ ਸ਼ਰਮਾ)-ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ ਸਾਥੀਆਂ ਸਮੇਤ ਉਤਰੀ ਭਾਰਤ ਦੇ ਪ੍ਰਸਿੱਦ ਧਾਰਮਿਕ ਅਸਥਾਨ ਪੰਡੋਰੀ ਧਾਮ ਵਿਖੇ ਨਤਮਸਤਕ ਹੋਏ ਅਤੇ ਮਹੰਤ ਰਘੁਵੀਰ ਦਾਸ ਮਹਾਰਾਜ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਨੇ ਇਲਾਕੇ ਦੀ ਚੜਦੀ ਕਲਾ ਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ।

Ad Position 21
No active advertisement
ਅਜੀਤ ਡੈਸਕ 02-08-2026
ਗੁਰਦਾਸਪੁਰ, 1 ਅਗਸਤ (ਅਸ਼ੋਕ ਸ਼ਰਮਾ)-ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ ਸਾਥੀਆਂ ਸਮੇਤ ਉਤਰੀ ਭਾਰਤ ਦੇ ਪ੍ਰਸਿੱਦ ਧਾਰਮਿਕ ਅਸਥਾਨ ਪੰਡੋਰੀ ਧਾਮ ਵਿਖੇ ਨਤਮਸਤਕ ਹੋਏ ਅਤੇ ਮਹੰਤ ਰਘੁਵੀਰ ਦਾਸ ਮਹਾਰਾਜ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਨੇ ਇਲਾਕੇ ਦੀ ਚੜਦੀ ਕਲਾ ਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਉਨ੍ਹਾਂ ਕਿਹਾ ਕਿ ਇਸ ਸਥਾਨ ’ਤੇ ਨਤਮਸਤਕ ਹੋ ਕੇ ਕਾਫੀ ਸਕੂਨ ਮਿਲਿਆ ਹੈ ਅਤੇ ਅਜਿਹੇ ਅਸਥਾਨਾਂ ਦੇ ਦਰਸ਼ਨਾਂ ਨਾਲ ਬੰਦੇ ਨੂੰ ਹਉਮੇ ਦੀ ਜਿੰਦਗੀ ਤੋਂ ਨਿਜਾਤ ਮਿਲਦੀ ਹੈ ਅਤੇ ਭਗਵਾਨ ਨਾਲ ਸਦਭਾਵਨਾ ਦੀ ਆਸਥਾ ਜੁੜਦੀ ਹੈ ਜੋ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਅੰਦਰ ਪੰਡਰੀ ਧਾਮ ਵੱਖਰੀ ਪਹਿਚਾਣ ਰੱਖਦਾ ਹੈ ਅਤੇ ਜੋ ਇਸ ਮਹੰਤ ਰਘੁਵੀਰ ਦਾਸ ਵਲੋਂ ਕਾਰਜ ਕਰਵਾਏ ਜਾ ਰਹੇ ਹਨ, ਉਹ ਸ਼ਲਾਘਾਯੋਗ ਹਨ।
Ad Position 22
No active advertisement
ਪਿਛਲੀ ਖ਼ਬਰ ਪੁਨੀਤ ਸਾਗਰ ਬਣੇ (ਮਾਝਾ) ਜ਼ੋਨਲ ਇੰਚਾਰਜ ਅਗਲੀ ਖ਼ਬਰ ਆਂਗਣਵਾੜੀ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਦੇ ਘਰ ਦੇ ਘਿਰਾਓ ਦਾ ਐਲਾਨ
Ad Position 24
No active advertisement