03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

7 ਦੇ ਚੰਡੀਗੜ੍ਹ ਧਰਨੇ ’ਚ ਪੈਨਸ਼ਨਰ ਵੱਧ ਚੜ ਕੇ ਸ਼ਾਮਿਲ ਹੋਣਗੇ-ਸੁਰਿੰਦਰ ਪੱਪੂ

ਗੁਰਦਾਸਪੁਰ, 2 ਅਗਸਤ (ਅਸ਼ੋਕ ਸ਼ਰਮਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਤੇ ਟਰਾਂਸਕੋ ਦੇ ਪੈਨਸ਼ਨਰ ਐਸੋਸੀਏਸ਼ਨ ਨੰਬਰ-56 ਦੇ ਸਰਕਲ ਗੁਰਦਾਸਪੁਰ ਦੇ ਸਰਕਲ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਤੌਰ ’ਤੇ ਦੱਸਿਆ ਕਿ ਪੈਨਸ਼ਨਰ ਮੁਲਾਜ਼ਮ ਸਾਂਝਾ ਫਰੰਟ ਪੰਜਾਬ ਤੇ ਗੌਰਮਿੰਟ ਜਾਇੰਟ ਪੈਨਸ਼ਨਰ ਫਰੰਟ ਵਲੋਂ ਪੈਨਸ਼ਨਰਾਂ ਤੇ ਮੁਲਾਜ਼ਮਾਂ ਲਈ ਮੰਗਾਂ ਪੰਜਾਬ ਸਰਕਾਰ ਕੋਲੋਂ ਮਨਵਾਉਣ ਲਈ ਕੀਤੇ ਸੰਘਰਸ਼ ਨੂੰ ਕਾਮਯਾਬ ਕਰਨ ਲਈ ਮੁਲਾਜ਼ਮ ਤੇ ਪੈਨਸ਼ਨਰਾਂ ਅੰਦਰ ਭਾਰੀ ਉਤਸ਼ਾਹ ਹੈ। ਉਨ੍ਹਾਂ ਦੱਸਿਆ ਕਿ 29 ਜੁਲਾਈ ਨੂੰ ਸੰਗਰੂਰ ਮਹਾਂ ਰੈਲੀ ਨੂੰ ਕਾਮਯਾਬ ਕਰਨ ਤੋਂ ਬਾਅਦ ਹੁਣ 7 ਅਗਸਤ ਨੂੰ ਚੰਡੀਗੜ੍ਹ ਦੇ 39 ਸੈਕਟਰ ’ਚ ਹੋ ਰਹੇ ਮੁਜ਼ਾਹਰੇ ਨੂੰ ਕਾਮਯਾਬ ਕਰਨ ਲਈ ਪੈਨਸ਼ਨਰਾਂ ਅੰਦਰ ਭਾਰੀ ਉਤਸ਼ਾਹ ਹੈ ਤੇ ਪੈਨਸ਼ਨਰ ਕਰੋ ਜਾਂ ਮਰੋ ਦੀ ਨੀਤੀ ਤਹਿਤ ਇਸ ਮੁਜ਼ਾਹਰੇ ਵਿਚ ਪੈਨਸ਼ਨਰ ਸਰਕਲ ਵਰਕਿੰਗ ਕਮੇਟੀ ਦੇ ਫੈਸਲੇ ਅਨੁਸਾਰ ਵੱਧ ਚੜ ਕੇ ਸ਼ਾਮਿਲ ਹੋਣਗੇ ।

Ad Position 21
No active advertisement
ਅਜੀਤ ਡੈਸਕ 03-08-2026
ਗੁਰਦਾਸਪੁਰ, 2 ਅਗਸਤ (ਅਸ਼ੋਕ ਸ਼ਰਮਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਤੇ ਟਰਾਂਸਕੋ ਦੇ ਪੈਨਸ਼ਨਰ ਐਸੋਸੀਏਸ਼ਨ ਨੰਬਰ-56 ਦੇ ਸਰਕਲ ਗੁਰਦਾਸਪੁਰ ਦੇ ਸਰਕਲ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਤੌਰ ’ਤੇ ਦੱਸਿਆ ਕਿ ਪੈਨਸ਼ਨਰ ਮੁਲਾਜ਼ਮ ਸਾਂਝਾ ਫਰੰਟ ਪੰਜਾਬ ਤੇ ਗੌਰਮਿੰਟ ਜਾਇੰਟ ਪੈਨਸ਼ਨਰ ਫਰੰਟ ਵਲੋਂ ਪੈਨਸ਼ਨਰਾਂ ਤੇ ਮੁਲਾਜ਼ਮਾਂ ਲਈ ਮੰਗਾਂ ਪੰਜਾਬ ਸਰਕਾਰ ਕੋਲੋਂ ਮਨਵਾਉਣ ਲਈ ਕੀਤੇ ਸੰਘਰਸ਼ ਨੂੰ ਕਾਮਯਾਬ ਕਰਨ ਲਈ ਮੁਲਾਜ਼ਮ ਤੇ ਪੈਨਸ਼ਨਰਾਂ ਅੰਦਰ ਭਾਰੀ ਉਤਸ਼ਾਹ ਹੈ। ਉਨ੍ਹਾਂ ਦੱਸਿਆ ਕਿ 29 ਜੁਲਾਈ ਨੂੰ ਸੰਗਰੂਰ ਮਹਾਂ ਰੈਲੀ ਨੂੰ ਕਾਮਯਾਬ ਕਰਨ ਤੋਂ ਬਾਅਦ ਹੁਣ 7 ਅਗਸਤ ਨੂੰ ਚੰਡੀਗੜ੍ਹ ਦੇ 39 ਸੈਕਟਰ ’ਚ ਹੋ ਰਹੇ ਮੁਜ਼ਾਹਰੇ ਨੂੰ ਕਾਮਯਾਬ ਕਰਨ ਲਈ ਪੈਨਸ਼ਨਰਾਂ ਅੰਦਰ ਭਾਰੀ ਉਤਸ਼ਾਹ ਹੈ ਤੇ ਪੈਨਸ਼ਨਰ ਕਰੋ ਜਾਂ ਮਰੋ ਦੀ ਨੀਤੀ ਤਹਿਤ ਇਸ ਮੁਜ਼ਾਹਰੇ ਵਿਚ ਪੈਨਸ਼ਨਰ ਸਰਕਲ ਵਰਕਿੰਗ ਕਮੇਟੀ ਦੇ ਫੈਸਲੇ ਅਨੁਸਾਰ ਵੱਧ ਚੜ ਕੇ ਸ਼ਾਮਿਲ ਹੋਣਗੇ । ਜੇਕਰ ਪੰਜਾਬ ਸਰਕਾਰ ਨੇ 7 ਅਗਸਤ ਤੋਂ ਪਹਿਲਾਂ-ਪਹਿਲਾਂ ਇਹ ਮੰਗਾਂ ਨਾ ਮੰਨੀਆਂ ਤਾਂ 7 ਅਗਸਤ ਤੋਂ ਬਾਅਦ ਪੈਨਸ਼ਨਰ ਐਸੋਸੀਏਸ਼ਨ ਪੰਜਾਬ ਅਤੇ ਮੁਲਾਜ਼ਮਾਂ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ’ਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣ ਵਿਖੇ ਹਜ਼ਾਰਾਂ ਬੂਟੇ ਸੰਗਤਾਂ ਨੂੰ ਵੰਡੇ ਅਗਲੀ ਖ਼ਬਰ ਐੱਨ.ਆਰ.ਆਈ. ਦੇ ਘਰੋਂ 12 ਤੋਲੇ ਸੋਨਾ ਤੇ ਵਿਦੇਸ਼ੀ ਕਰੰਸੀ ਚੋਰੀ * ਪੁਲਿਸ ਦੀ ਕਾਰਜਪ੍ਰਣਾਲੀ ’ਤੇ ਉੱਠੇ ਸਵਾਲ * ਇਕ ਹਫ਼ਤੇ...
Ad Position 24
No active advertisement