06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

‘ ਆਪ’ ਸਰਕਾਰ ’ਤੇ ਵਾਅਦੇ ਤੇ ਗਾਰੰਟੀਆਂ ਪੂਰੀਆਂ ਕਰਨ ਨਾਲ ਭਰੋਸੇਯੋਗਤਾ ਮਜ਼ਬੂਤ ਹੋਈ : ਸਰਪੰਚ ਜਤਿੰਦਰ ਖੈਹਿਰਾ

ਕਲਾਨੌਰ, 3 ਅਗਸਤ (ਪੁਰੇਵਾਲ)-ਨੇੜਲੇ ਪਿੰਡ ਖੈਹਿਰਾ ਕੋਟਲੀ ਤੋਂ ਸਰਪੰਚ, ਬਲਾਕ ਪ੍ਰਧਾਨ ਜਤਿੰਦਰ ਸਿੰਘ ਖੈਹਿਰਾ ਕੋਟਲੀ ਨੇ ਸੂਬੇ ਦੀ ਸੱਤਾ ’ਤੇ ਕਾਬਜ਼ ਆਮ ਆਦਮੀ ਪਾਰਟੀ ਵਲੋਂ ਆਪਣੇ ਕਾਰਜ਼ਕਾਲ ਦੇ ਸ਼ਾਨਦਾਰ ਸਵਾ ਚਾਰ ਸਾਲਾਂ ਦੀ ਸ਼ਾਲਾਘਾ ਕਰਦਿਆਂ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਸਮੇਤ ਸਮੁੱਚੀ ਲੀਡਰਸ਼ਿਪ ਨੂੰ ਵਧਾਈ ਦਿੱਤੀ ਤੇ ਕਿਹਾ ਕਿ ‘ਆਪ’ ਸਰਕਾਰ ਵਲੋਂ ਜਿਸ ਤਰ੍ਹਾਂ ਸੂਬਾ ਵਾਸੀਆਂ ਨਾਲ ਕੀਤੇ ਗਏ ਵਾਅਦੇ ਤੇ ਗਾਰੰਟੀਆਂ ਨੂੰ ਪੂਰਾ ਕੀਤਾ ਹੈ, ਉਸ ਨਾਲ ਲੋਕਾਂ ਦੀ ਭਰੋਸਯੋਗਤਾ ਮਜ਼ਬੂਤ ਹੋਈ ਹੈ। ਸਰਪੰਚ ਖੈਹਿਰਾ ਨੇ ਕਿਹਾ ਕਿ ‘ਆਪ’ ਸਰਕਾਰ ਦਾ ਮੁੱਖ ਮਨੋਰਥ ਸੂਬੇ ਦੀ ਤਰੱਕੀ ਸੀ ਤੇ ਪਾਰਟੀ ਉਸ ਪੰਧ ’ਤੇ ਚਲਦਿਆਂ ਦਿਨ-ਰਾਤ ਕੰਮ ਕਰ ਰਹੀ ਹੈ, ਜਿਸ ਦੇ ਚਲਦਿਆਂ ਸੂਬੇ ’ਚ ਬਦਲਾਅ ਵੇਖਣ ਨੂੰ ਮਿਲ ਰਹੀ ਹੈ।

Ad Position 21
No active advertisement
ਅਜੀਤ ਡੈਸਕ 04-08-2026
ਕਲਾਨੌਰ, 3 ਅਗਸਤ (ਪੁਰੇਵਾਲ)-ਨੇੜਲੇ ਪਿੰਡ ਖੈਹਿਰਾ ਕੋਟਲੀ ਤੋਂ ਸਰਪੰਚ, ਬਲਾਕ ਪ੍ਰਧਾਨ ਜਤਿੰਦਰ ਸਿੰਘ ਖੈਹਿਰਾ ਕੋਟਲੀ ਨੇ ਸੂਬੇ ਦੀ ਸੱਤਾ ’ਤੇ ਕਾਬਜ਼ ਆਮ ਆਦਮੀ ਪਾਰਟੀ ਵਲੋਂ ਆਪਣੇ ਕਾਰਜ਼ਕਾਲ ਦੇ ਸ਼ਾਨਦਾਰ ਸਵਾ ਚਾਰ ਸਾਲਾਂ ਦੀ ਸ਼ਾਲਾਘਾ ਕਰਦਿਆਂ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਸਮੇਤ ਸਮੁੱਚੀ ਲੀਡਰਸ਼ਿਪ ਨੂੰ ਵਧਾਈ ਦਿੱਤੀ ਤੇ ਕਿਹਾ ਕਿ ‘ਆਪ’ ਸਰਕਾਰ ਵਲੋਂ ਜਿਸ ਤਰ੍ਹਾਂ ਸੂਬਾ ਵਾਸੀਆਂ ਨਾਲ ਕੀਤੇ ਗਏ ਵਾਅਦੇ ਤੇ ਗਾਰੰਟੀਆਂ ਨੂੰ ਪੂਰਾ ਕੀਤਾ ਹੈ, ਉਸ ਨਾਲ ਲੋਕਾਂ ਦੀ ਭਰੋਸਯੋਗਤਾ ਮਜ਼ਬੂਤ ਹੋਈ ਹੈ। ਸਰਪੰਚ ਖੈਹਿਰਾ ਨੇ ਕਿਹਾ ਕਿ ‘ਆਪ’ ਸਰਕਾਰ ਦਾ ਮੁੱਖ ਮਨੋਰਥ ਸੂਬੇ ਦੀ ਤਰੱਕੀ ਸੀ ਤੇ ਪਾਰਟੀ ਉਸ ਪੰਧ ’ਤੇ ਚਲਦਿਆਂ ਦਿਨ-ਰਾਤ ਕੰਮ ਕਰ ਰਹੀ ਹੈ, ਜਿਸ ਦੇ ਚਲਦਿਆਂ ਸੂਬੇ ’ਚ ਬਦਲਾਅ ਵੇਖਣ ਨੂੰ ਮਿਲ ਰਹੀ ਹੈ। ਸਰਪੰਚ ਖੈਹਿਰਾ ਕੋਟਲੀ ਨੇ ਕਿਹਾ ਕਿ ਸੂਬੇ ’ਚ ਚਾਰ ਚੁਫੇਰੇ ਚੱਲ ਰਹੇ ਵਿਕਾਸ ਕਾਰਜ਼ ਤੇ ਪੂਰੀਆਂ ਕੀਤੀਆਂ ਗਾਰੰਟੀਆਂ ਨਾਲ ਸੂਬੇ ਦੇ ਲੋਕਾਂ ਦਾ ਭਗਵੰਤ ਸਿੰਘ ਮਾਨ ਸਰਕਾਰ ’ਤੇ ਵਿਸ਼ਵਾਸ਼ ਵਧਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਤਾਂ ਵਾਅਦੇ ਕਰਕੇ ਪੂਰੇ ਨਹੀਂ ਸੀ ਕਰਦੀਆਂ, ਜਦਕਿ ਮੌਜੂਦਾ ‘ਆਪ’ ਸਰਕਾਰ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਤੇ ਗਾਰੰਟੀਆਂ ਦਿੱਤੀਆਂ, ਉਨ੍ਹਾਂ ਤੋਂ ਵੱਧ ਪੂਰੇ ਕਰ ਕੇ ਇਤਿਹਾਸ ਸਿਰਜ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਡੇਅਰੀਵਾਲ ਤੇ ਮਾਨੇਪੁਰ ਦੇ ਕਿਸਾਨਾਂ ਦੀ ਨੁਕਸਾਨੀ ਫ਼ਸਲ ਦੀ 100 ਫ਼ੀਸਦੀ ਭਰਪਾਈ ਤੇ ਸੱਕੀ ਨਾਲੇ ਦੀ ਤੁਰੰਤ ਸਫ਼ਾਈ ਦੀ ਮੰਗ ਅਗਲੀ ਖ਼ਬਰ ਮਾਸਟਰ ਰਮਨ ਸ਼ਰਮਾ ਨੇ ਮੈਰਾਥਨ ਦੌੜ ’ਚ ਪਹਿਲਾ ਸਥਾਨ ਹਾਸਿਲ ਕਰਕੇ ਗੁਰਦਾਸਪੁਰ ਦਾ ਨਾਂਅ ਕੀਤਾ ਰੌਸ਼ਨ * ਗੁਰਦਾਸਪੁਰ ਅੰਦਰ...
Ad Position 24
No active advertisement