05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਮਾਤਾ ਗੁਜਰੀ ਸਕੂਲ ਬਲਵੰਡਾ ’ਚ ਤੀਆਂ ਦਾ ਤਿਉਹਾਰ ਮਨਾਇਆ

ਕਾਹਨੂੰਵਾਨ, 3 ਅਗਸਤ (ਨਿਸ਼ਾਨ ਸਿੰਘ ਚਾਹਲ)-ਮਾਤਾ ਗੁਜਰੀ ਹਾਈ ਸਕੂਲ ਬਲਵੰਡਾ ਵਿਚ ਤੀਆਂ ਦਾ ਤਿਉਹਾਰ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ । ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ (ਮੁੱਖ ਅਧਿਆਪਕਾ) ਵਲੋਂ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 04-08-2026
ਕਾਹਨੂੰਵਾਨ, 3 ਅਗਸਤ (ਨਿਸ਼ਾਨ ਸਿੰਘ ਚਾਹਲ)-ਮਾਤਾ ਗੁਜਰੀ ਹਾਈ ਸਕੂਲ ਬਲਵੰਡਾ ਵਿਚ ਤੀਆਂ ਦਾ ਤਿਉਹਾਰ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ । ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ (ਮੁੱਖ ਅਧਿਆਪਕਾ) ਵਲੋਂ ਕੀਤੀ ਗਈ। ਇਸ ਮੌਕੇ ਵਿਦਿਆਰਥਣਾਂ ਨੇ ਰੰਗ-ਬਿਰੰਗੀ ਰਵਾਇਤੀ ਪਹਿਰਾਵੇ ਪਹਿਨ ਕੇ ਲੋਕ ਨਾਚ ਤੇ ਸੱਭਿਆਚਾਰ ਪੇਸ਼ਕਾਰੀਆਂ ਦਿੱਤੀਆਂ। ਸਕੂਲ ਨੂੰ ਸੁੰਦਰ ਸਜਾਵਟ ਨਾਲ ਆਕਰਸ਼ਕ ਬਣਾਇਆ ਗਿਆ ਸੀ ਅਤੇ ਝੂਲਿਆਂ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ। ਵਿਦਿਆਰਥਣਾਂ ਨੇ ਮਹਿੰਦੀ ਮੁਕਾਬਲੇ ਵਿਚ ਚੜ੍ਹ ਕੇ ਹਿੱਸਾ ਲਿਆ। ਸਕੂਲ ਦੀ ਮੁਖੀ ਸ੍ਰੀਮਤੀ ਸਮਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਤੀਜ ਦੇ ਤਿਉਹਾਰ ਬਾਰੇ ਜਾਣਕਾਰੀ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਗੁਰਦਾਸਪੁਰ ’ਚ 98.85 ਫੀਸਦੀ ਐੱਸ.ਆਈ.ਆਰ. ਤਹਿਤ ਫਾਰਮ ਡਿਜੀਟਾਈਜ਼ ਦਾ ਕੰਮ ਮੁਕੰਮਲ ਅਗਲੀ ਖ਼ਬਰ ਤੀਆਂ ਦਾ ਤਿਉਹਾਰ ਮਨਾਇਆ
Ad Position 24
No active advertisement