05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਹੈਰੋਇਨ ਸਮੇਤ 2 ਨੌਜਵਾਨ ਗ੍ਰਿਫਤਾਰ

ਦੀਨਾਨਗਰ, 3 ਅਗਸਤ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਦੀਨਾਨਗਰ ਪੁਲਿਸ ਨੇ ਨਸ਼ੇ ਖ਼ਿਲਾਫ ਵਿੱਢੀ ਮੁਹਿੰਮ ਦੌਰਾਨ ਦੋ ਨੌਜਵਾਨਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਐਸ.

Ad Position 21
No active advertisement
ਅਜੀਤ ਡੈਸਕ 04-08-2026
ਦੀਨਾਨਗਰ, 3 ਅਗਸਤ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਦੀਨਾਨਗਰ ਪੁਲਿਸ ਨੇ ਨਸ਼ੇ ਖ਼ਿਲਾਫ ਵਿੱਢੀ ਮੁਹਿੰਮ ਦੌਰਾਨ ਦੋ ਨੌਜਵਾਨਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਐਸ.ਐਚ.ਓ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਰਜਿੰਦਰ ਕੁਮਾਰ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਦੌਰਾਨੇ ਗਸ਼ਤ ਪਨਿਆੜ ਫੋਕਲ ਪੁਆਇੰਟ ਤੋਂ ਸ਼ੱਕ ਦੇ ਅਧਾਰ ’ਤੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਜਦੋਂ ਉਨਾਂ ਦੀ ਤਲਾਸ਼ੀ ਲਈ ਤਾਂ ਉਨਾਂ ਕੋਲੋਂ 25 ਗ੍ਰਾਮ 33 ਮਿਲੀ ਹੈਰੋਇਨ ਬਰਾਮਦ ਹੋਈ। ਨੌਜਵਾਨਾਂ ਦੀ ਪਹਿਚਾਣ ਸੌਰਵ ਪੁੱਤਰ ਕਮਲ ਵਾਸੀ ਕੋਟਲਾ ਜੰਡ ਥਾਣਾ ਟਾਂਡਾ ਜਿਲ੍ਹਾ ਹੁਸ਼ਿਆਰਪੁਰ ਅਤੇ ਗੁਲਜਾਰੀ ਉਰਫ ਸੁਖਵਿੰਦਰ ਕੁਮਾਰ ਪੁੱਤਰ ਕਸਤੂਰੀ ਲਾਲ ਵਾਸੀ ਜੌੜਾ ਛੱਤਰਾਂ ਜ਼ਿਲ੍ਹਾ ਗੁਰਦਾਸਪੁਰ ਦੇ ਰੂਪ ᾿ ਚ ਹੋਈ ਹੈ, ਨੂੰ ਗ੍ਰਿਫ਼ਤਾਰ ਕਰਕੇ ਸਬੰਧਿਤ ਧਾਰਾਵਾਂ ਹੇਠ ਮੁਕਦਮਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਘੱਟ ਗਿਣਤੀ ਮੋਰਚਾ ਦੇ ਸੂਬਾ ਪ੍ਰਧਾਨ ਥੋਮਸ ਮਸੀਹ ਵਲੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਅਗਲੀ ਖ਼ਬਰ -ਡੇਰਾ ਬਾਬਾ ਨਾਨਕ ’ਚ ਕਾਂਗਰਸ ਨੂੰ ਝਟਕਾ- ਪਿੰਡ ਚਾਕਾਂਵਾਲੀ ਦਾ ਸਾ. ਸਰਪੰਚ ਦਰਜਨ ਦੇ ਕਰੀਬ ਪਰਿਵਾਰਾਂ ਸਮੇਤ ‘ਆਪ’ ’ਚ...
Ad Position 24
No active advertisement