05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਭਾਜਪਾ ਘੱਟ ਗਿਣਤੀ ਮੋਰਚਾ ਦੇ ਸੂਬਾ ਪ੍ਰਧਾਨ ਥੋਮਸ ਮਸੀਹ ਵਲੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ

ਧਾਰੀਵਾਲ, 3 ਅਗਸਤ (ਜੇਮਸ ਨਾਹਰ)-ਭਾਜਪਾ ਘੱਟ ਗਿਣਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਥੋਮਸ ਮਸੀਹ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕੀਤੀ। ਇਹ ਜਾਣਕਾਰੀ ਥੋਮਸ ਮਸੀਹ ਨੇ ਸਾਂਝੀ ਕਰਦੇ ਹੋਏ ਦੱਸਿਆ ਕਿ ਪੰਜਾਬ ਦੇ ਘੱਟ ਗਿਣਤੀ ਭਾਈਚਾਰੇ ਨਾਲ ਜੁੜੇ ਵੱਖ-ਵੱਖ ਸਮਾਜਿਕ ਤੇ ਵਿਕਾਸੀ ਮੁੱਦਿਆਂ ਬਾਰੇ ਉਨ੍ਹਾਂ ਵਲੋਂ ਵਿਚਾਰ ਸਾਂਝੇ ਕੀਤੇ ਗਏ, ਜਿਸ ’ਚ ਥੋਮਸ ਨੇ ਸਿੱਖਿਆ, ਰੁਜ਼ਗਾਰ, ਨੌਜਵਾਨਾਂ ਦੇ ਸਸ਼ਕਤੀਕਰਨ ਤੇ ਸਮਾਜਿਕ ਭਲਾਈ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ’ਤੇ ਜ਼ੋਰ ਦਿੱਤਾ।

Ad Position 21
No active advertisement
ਭਾਜਪਾ ਘੱਟ ਗਿਣਤੀ ਮੋਰਚਾ ਦੇ ਸੂਬਾ ਪ੍ਰਧਾਨ ਥੋਮਸ ਮਸੀਹ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਦੇ ਹੋਏ । ਅਜੀਤ ਤਸਵੀਰ 04-08-2026
ਧਾਰੀਵਾਲ, 3 ਅਗਸਤ (ਜੇਮਸ ਨਾਹਰ)-ਭਾਜਪਾ ਘੱਟ ਗਿਣਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਥੋਮਸ ਮਸੀਹ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕੀਤੀ। ਇਹ ਜਾਣਕਾਰੀ ਥੋਮਸ ਮਸੀਹ ਨੇ ਸਾਂਝੀ ਕਰਦੇ ਹੋਏ ਦੱਸਿਆ ਕਿ ਪੰਜਾਬ ਦੇ ਘੱਟ ਗਿਣਤੀ ਭਾਈਚਾਰੇ ਨਾਲ ਜੁੜੇ ਵੱਖ-ਵੱਖ ਸਮਾਜਿਕ ਤੇ ਵਿਕਾਸੀ ਮੁੱਦਿਆਂ ਬਾਰੇ ਉਨ੍ਹਾਂ ਵਲੋਂ ਵਿਚਾਰ ਸਾਂਝੇ ਕੀਤੇ ਗਏ, ਜਿਸ ’ਚ ਥੋਮਸ ਨੇ ਸਿੱਖਿਆ, ਰੁਜ਼ਗਾਰ, ਨੌਜਵਾਨਾਂ ਦੇ ਸਸ਼ਕਤੀਕਰਨ ਤੇ ਸਮਾਜਿਕ ਭਲਾਈ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ’ਤੇ ਜ਼ੋਰ ਦਿੱਤਾ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਧਿਆਨ ਨਾਲ ਗੱਲ ਸੁਣਦਿਆਂ ਭਰੋਸਾ ਦਿੱਤਾ ਕਿ ਲੋਕ ਹਿੱਤ ਨਾਲ ਸਬੰਧਤ ਸੁਝਾਵਾਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ। ਥੋਮਸ ਮਸੀਹ ਨੇ ਕਿਹਾ ਕਿ ਭਾਜਪਾ ਘੱਟ ਗਿਣਤੀ ਮੋਰਚਾ ਹਰ ਵਰਗ ਦੀ ਭਲਾਈ ਤੇ ਸਮਾਜ ’ਚ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰਦਾ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ਅੰਦਰ 82 ਸਾਲਾ ਬਜ਼ੁਰਗ ਦੀ ਮੌਤ ਅਗਲੀ ਖ਼ਬਰ ਹੈਰੋਇਨ ਸਮੇਤ 2 ਨੌਜਵਾਨ ਗ੍ਰਿਫਤਾਰ
Ad Position 24
No active advertisement