05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਪੁਲਿਸ ਵਲੋਂ ਨਸ਼ਾ ਤਸਕਰ ਕਾਬੂ

ਗੁਰਦਾਸਪੁਰ, 4 ਅਗਸਤ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਬਹਾਦਰ ਦੇ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਥਾਣਾ ਪੁਰਾਣਾ ਸ਼ਾਲਾ ਦੇ ਏ.

Ad Position 21
No active advertisement
ਅਜੀਤ ਡੈਸਕ 05-08-2026
ਗੁਰਦਾਸਪੁਰ, 4 ਅਗਸਤ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਬਹਾਦਰ ਦੇ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਥਾਣਾ ਪੁਰਾਣਾ ਸ਼ਾਲਾ ਦੇ ਏ.ਐਸ.ਆਈ ਚੈਂਚਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨਾਕਾਬੰਦੀ ਕੀਤੀ ਹੋਈ ਸੀ ਕਿ ਨਵਾਂ ਪਿੰਡ ਬਹਾਦਰ ਵਾਲੀ ਸਾਈਡ ਤੋਂ ਆਉਂਦੇ ਨੌਜਵਾਨ ਭੁਪਿੰਦਰ ਸਿੰਘ ਉਰਫ ਭਿੰਦਰ ਪੁੱਤਰ ਬੀਰਾ ਵਾਸੀ ਬਹਾਦਰ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ ਬਰਾਮਦ ਮੋਮੀ ਲਿਫਾਫੇ ਨੂੰ ਚੈੱਕ ਕਰਨ ’ਤੇ ਉਸ ’ਚੋਂ 6 ਗ੍ਰਾਮ ਹੈਰੋਇਨ, 520 ਰੁਪਏ ਡਰੱਗ ਮਨੀ ਤੇ ਇਲੈਟਰੋਨਿਕ ਕੰਡਾ ਬਰਾਮਦ ਹੋਇਆ। ਪੁਲਿਸ ਨੇ ਨਸ਼ਾ ਤਸਕਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਚੋਰਾਂ ਵਲੋਂ ਪੀ. ਐਚ. ਸੀ ਤੇ ਆਮ ਆਦਮੀ ਕਲੀਨਿਕ ਰਣਜੀਤ ਬਾਗ ’ਚ ਚੋਰੀ ਅਗਲੀ ਖ਼ਬਰ ਓ. ਐਸ. ਡੀ ਟੂ ਸਿਹਤ ਮੰਤਰੀ ਸ਼ਾਲੀਨ ਮਿੱਤਰਾ ਵਲੋਂ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਸਿਹਤ ਪ੍ਰਬੰਧਾਂ ਨੂੰ ਲੈ ਕੇ ਸਿਹਤ ਅਧਿ...
Ad Position 24
No active advertisement