05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਵਿਦਿਆਰਥਣ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਅਧਿਆਪਕ ਖਿਲਾਫ ਮਾਮਲਾ ਦਰਜ

ਸ਼ਾਹਪੁਰ ਕੰਢੀ, 4 ਅਗਸਤ (ਰਣਜੀਤ ਸਿੰਘ)-ਸਕੂਲ ֹ ’ਚ ਪੜ੍ਹਦੀ ਨਾਬਾਲਗ ਲੜਕੀ ਦੀ ਸ਼ਿਕਾਇਤ ’ਤੇ ਸ਼ਾਹਪੁਰ ਕੰਢੀ ਪੁਲਿਸ ਨੇ ਸਕੂਲ ਦੇ ਅਧਿਆਪਕ ਸੁਰਜੀਤ ਸਿੰਘ ਖਿਲਾਫ ਛੇੜਛਾੜ ਦੇ ਦੋਸ਼ ’ਚ 75 ਬੀ. ਐਨ.

Ad Position 21
No active advertisement
ਅਜੀਤ ਡੈਸਕ 05-08-2026
ਸ਼ਾਹਪੁਰ ਕੰਢੀ, 4 ਅਗਸਤ (ਰਣਜੀਤ ਸਿੰਘ)-ਸਕੂਲ ֹ ’ਚ ਪੜ੍ਹਦੀ ਨਾਬਾਲਗ ਲੜਕੀ ਦੀ ਸ਼ਿਕਾਇਤ ’ਤੇ ਸ਼ਾਹਪੁਰ ਕੰਢੀ ਪੁਲਿਸ ਨੇ ਸਕੂਲ ਦੇ ਅਧਿਆਪਕ ਸੁਰਜੀਤ ਸਿੰਘ ਖਿਲਾਫ ਛੇੜਛਾੜ ਦੇ ਦੋਸ਼ ’ਚ 75 ਬੀ.ਐਨ.ਐਸ. 10 ਪੋਕਸੋ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਦੂਸਰੇ ਪਾਸੇ ਦੋਸ਼ੀ ਦੀ ਪਤਨੀ ਸੁਧਾ ਤੇ ਪਿੰਡ ਦੀਆਂ ਔਰਤਾਂ ਨੇ ਸ਼ਾਹਪੁਰ ਕੰਢੀ-ਪਠਾਨਕੋਟ ਰਸਤਾ ਜਾਮ ਕਰਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਪ੍ਰਦਰਸ਼ਨਕਾਰੀ ਮਾਮਲਾ ਰੱਦ ਕਰਨ ਦੀ ਮੰਗ ਕਰ ਰਹੀਆਂ ਸਨ। ਅਧਿਆਪਕ ਦੀ ਪਤਨੀ ਦਾ ਕਹਿਣਾ ਸੀ ਕਿ ਉਸ ਦੇ ਪਤੀ ਨੂੰ ਕਿਸੇ ਸਾਜ਼ਿਸ ਤਹਿਤ ਫਸਾਇਆ ਜਾ ਰਿਹਾ ਹੈ। ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਰੋਸ ਪ੍ਰਦਰਸ਼ਨ ਵਿਚ ਜੀਨਾ ਕੁਮਾਰੀ, ਨਰੇਸ਼ ਕੁਮਾਰੀ, ਰੇਣੂ ਬਾਲਾ, ਸੀਮਾ ਦੇਵੀ, ਮੀਨਾ ਦੇਵੀ ਅਤੇ ਸੋਨੀਆ ਦੇਵੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਹਰਿਆਲੀ ਤੀਜ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਹਲਕਾ ਇੰਚਾਰਜ ਰੋਹਿਤ ਸਿਆਲ ਨੇ ਨਗਰ ਨਿਗਮ ’ਚ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
Ad Position 24
No active advertisement