06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪੰਜਾਬ ਦਾ ਉਪ ਪ੍ਰਧਾਨ ਬਣਨ ’ਤੇ ਐਡਵੋਕੇਟ ਸੇਖਵਾਂ ਨੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਬਟਾਲਾ, 5 ਅਗਸਤ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਪੰਜਾਬ ਦਾ ਉਪ ਪ੍ਰਧਾਨ ਬਣਨ ’ਤੇ ਐਡਵੋਕੇਟ ਜਗਰੂਪ ਸਿੰਘ ਸੇਖਵਾ ਨੇ ਅੱਜ ਨਵੀਂ ਦਿੱਲੀ ਵਿਖੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਐਡਵੋਕੇਟ ਸੇਖਵਾਂ ਨੇ ਪਾਰਟੀ ਵਲੋਂ ਉਨ੍ਹਾਂ ’ਤੇ ਜਿਤਾਏ ਵਿਸ਼ਵਾਸ ਤੇ ਪੰਜਾਬ ਦੇ ਸੂਬਾ ਉਪ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪਣ ਲਈ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਤਹਿ ਦਿਲੋਂ ਧੰਨਵਾਦ ਕੀਤਾ।

Ad Position 21
No active advertisement
ਸ੍ਰੀ ਅਰਵਿੰਦ ਕੇਜਰੀਵਾਲ ਨੂੰ ਮਿਲ ਕੇ ਉਨ੍ਹਾਂ ਦਾ ਧੰਨਵਾਦ ਕਰਦੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ। ਅਜੀਤ ਤਸਵੀਰ 06-08-2026
ਬਟਾਲਾ, 5 ਅਗਸਤ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਪੰਜਾਬ ਦਾ ਉਪ ਪ੍ਰਧਾਨ ਬਣਨ ’ਤੇ ਐਡਵੋਕੇਟ ਜਗਰੂਪ ਸਿੰਘ ਸੇਖਵਾ ਨੇ ਅੱਜ ਨਵੀਂ ਦਿੱਲੀ ਵਿਖੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਐਡਵੋਕੇਟ ਸੇਖਵਾਂ ਨੇ ਪਾਰਟੀ ਵਲੋਂ ਉਨ੍ਹਾਂ ’ਤੇ ਜਿਤਾਏ ਵਿਸ਼ਵਾਸ ਤੇ ਪੰਜਾਬ ਦੇ ਸੂਬਾ ਉਪ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪਣ ਲਈ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਦੌਰਾਨ ਉਨ੍ਹਾਂ ਵਿਚ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਪੰਜਾਬ ਵਿਚ ਸੁਸ਼ਾਸਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਤੇ ਪੰਜਾਬ ਦੇ ਅਹਿਮ ਤੇ ਭਖਦੇ ਮੁੱਦਿਆਂ ਬਾਰੇ ਵਿਸਥਾਰ ਨਾਲ ਚਰਚਾ ਹੋਈ। ਐਡਵੋਕੇਟ ਸੇਖਵਾਂ ਨੇ ਪੰਜਾਬ ਦੀ ਤਰੱਕੀ ਤੇ ਲੋਕ ਸੇਵਾ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨ ਦਾ ਸੰਕਲਪ ਦੁਹਰਾਇਆ।
Ad Position 22
No active advertisement
ਪਿਛਲੀ ਖ਼ਬਰ ਵਿੱਤ ਮੰਤਰੀ ਦੇ ਮੁਲਾਜ਼ਮਾਂ ਪ੍ਰਤੀ ਵੱਧ ਸਕੇਲ ਲੈਣ ਦੇ ਬਿਆਨ ਦੀ ਨਿੰਦਾ-ਸੁਰਿੰਦਰ ਪੱਪੂ ਅਗਲੀ ਖ਼ਬਰ 2027 ’ ਚ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣੇਗੀ- ਸਰਵਣ ਸਿੰਘ ਕੁਹਾੜ
Ad Position 24
No active advertisement