05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸੂਬਾ ਉਪ ਪ੍ਰਧਾਨ ਬਣਨ ਉਪਰੰਤ ਸੇਖਵਾਂ ਵਲੋਂ ਪੰਜਾਬ ਪ੍ਰਧਾਨ ਅਮਨ ਅਰੋੜਾ ਨਾਲ ਮੁਲਾਕਾਤ

ਬਟਾਲਾ, 5 ਅਗਸਤ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਹਲਕਾ ਕਾਦੀਆਂ ਤੋਂ ਸੀਨੀਅਰ ਆਗੂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੂੰ ਪੰਜਾਬ ਦਾ ਉਪ ਪ੍ਰਧਾਨ ਬਣਾਉਣ ’ਤੇ ਉਨ੍ਹਾਂ ਵਲੋਂ ਪਾਰਟੀ ਦੇ ਪੰਜਾਬ ਪ੍ਰਧਾਨ ਸ੍ਰੀ ਅਮਨ ਅਰੋੜਾ ਕੈਬਨਿਟ ਮੰਤਰੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਸ੍ਰੀ ਅਮਨ ਅਰੋੜਾ ਨੇ ਐਡਵੋਕੇਟ ਸੇਖਵਾਂ ਦਾ ਮੂੰਹ ਮਿੱਠਾ ਕਰਵਾ ਕੇ ਪੰਜਾਬ ਦਾ ਉਪ ਪ੍ਰਧਾਨ ਬਣਾਉਣ ’ਤੇ ਵਧਾਈ ਦਿੱਤੀ।

Ad Position 21
No active advertisement
ਅਜੀਤ ਡੈਸਕ 06-08-2026
ਬਟਾਲਾ, 5 ਅਗਸਤ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਹਲਕਾ ਕਾਦੀਆਂ ਤੋਂ ਸੀਨੀਅਰ ਆਗੂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੂੰ ਪੰਜਾਬ ਦਾ ਉਪ ਪ੍ਰਧਾਨ ਬਣਾਉਣ ’ਤੇ ਉਨ੍ਹਾਂ ਵਲੋਂ ਪਾਰਟੀ ਦੇ ਪੰਜਾਬ ਪ੍ਰਧਾਨ ਸ੍ਰੀ ਅਮਨ ਅਰੋੜਾ ਕੈਬਨਿਟ ਮੰਤਰੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਸ੍ਰੀ ਅਮਨ ਅਰੋੜਾ ਨੇ ਐਡਵੋਕੇਟ ਸੇਖਵਾਂ ਦਾ ਮੂੰਹ ਮਿੱਠਾ ਕਰਵਾ ਕੇ ਪੰਜਾਬ ਦਾ ਉਪ ਪ੍ਰਧਾਨ ਬਣਾਉਣ ’ਤੇ ਵਧਾਈ ਦਿੱਤੀ। ਸ: ਜਗਰੂਪ ਸਿੰਘ ਸੇਖਵਾਂ ਨੇ ਪਾਰਟੀ ਹਾਈਕਮਾਂਡ ਤੇ ਸ੍ਰੀ ਅਮਨ ਅਰੋੜਾ ਦਾ ਇਸ ਨਿਯੁਕਤੀ ਲਈ ਧੰਨਵਾਦ ਕਰਦਿਆਂ ਖੁਸ਼ੀ ਪ੍ਰਗਟ ਕੀਤੀ ਗਈ। ਮੀਟਿੰਗ ਉਪਰੰਤ ਐਡਵੋਕੇਟ ਸੇਖਵਾਂ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਅਮਨ ਅਰੋੜਾ ਨਾਲ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਤੇ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸ੍ਰੀ ਅਰੋੜਾ ਨੇ ਉਨ੍ਹਾਂ ਨੂੰ ਤਗੜੇ ਹੋ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਕਿਹਾ।
Ad Position 22
No active advertisement
ਪਿਛਲੀ ਖ਼ਬਰ ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ ਵਿਦਿਆਰਥਣਾਂ ਲਈ ਕੌਂਸਲਿੰਗ ਸੈਸ਼ਨ ਕਰਵਾਇਆ ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗੌਤਮ ਸੇਠ ਗੁੱਡੂ ਨੇ ਤੇਜ਼ ਕੀਤੀਆਂ ਸਿਆਸੀ ਸਰਗਰਮੀਆਂ ਦੀਵਾਨੀਵਾਲ ਕਲਾਂ ਵਿਖੇ...
Ad Position 24
No active advertisement