ਸੇਂਟ ਕਬੀਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਗੁਰਦਾਸਪੁਰ ਸਹੋਦਿਆ ਇੰਟਰ-ਸਕੂਲ ਮੁਕਾਬਲੇ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕੀਤਾ
ਬਟਾਲਾ, 5 ਅਗਸਤ (ਸਤਿੰਦਰ ਸਿੰਘ)-ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਦੇ ਵਿਦਿਆਰਥੀਆਂ ਨੇ ਗੁਰਦਾਸਪੁਰ ਸਹੋਦਿਆ ਇੰਟਰ-ਸਕੂਲ ਮੁਕਾਬਲੇ-2026 ਦੌਰਾਨ ਲਾਜਵਾਬ ਪ੍ਰਦਰਸ਼ਨ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸੰਬੰਧੀ ਪ੍ਰਿੰਸੀਪਲ ਐੱਸ.
ਸੇਂਟ ਕਬੀਰ ਪਬਲਿਕ ਸਕੂਲ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੀਆਂ ਸ਼ਖ਼ਸੀਅਤਾਂ। ਅਜੀਤ ਤਸਵੀਰ
06-08-2026