05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪਿੰਡ ਧੀਰਾ ’ਚ ਸਰਪੰਚ ਨੇ ਪੰਜਾਬ ਸਰਕਾਰ ਵਲੋਂ ਆਈਆਂ ਸੋਲਰ ਲਾਈਟਾਂ ਲਗਾਈਆਂ

ਊਧਨਵਾਲ, 5 ਅਗਸਤ (ਪਰਗਟ ਸਿੰਘ)-ਬਲਾਕ ਕਾਦੀਆਂ ਅਧੀਨ ਆਉਂਦੇ ਪਿੰਡ ਧੀਰਾ ’ਚ ਸਰਪੰਚ ਦਵਿੰਦਰ ਸਿੰਘ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਣਜੀਤ ਸਿੰਘ ਕੈਨੇਡਾ ਅਤੇ ਸਮੁੱਚੀ ਪੰਚਾਇਤ ਨੇ ਪੰਜਾਬ ਸਰਕਾਰ ਵਲੋਂ ਆਈਆਂ ਸੋਲਰ ਲਾਇਟਾਂ ਨੂੰ ਪਿੰਡ ਵਿਚ ਲਗਵਾਇਆ ਗਿਆ। ਇਸ ਕਾਰਜ ਦੀ ਸਮੁੱਚੇ ਪਿੰਡ ਵਾਸੀਆਂ ਨੇ ਸ਼ਾਲਾਘਾ ਕਰਦਿਆਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

Ad Position 21
No active advertisement
ਅਜੀਤ ਡੈਸਕ 06-08-2026
ਊਧਨਵਾਲ, 5 ਅਗਸਤ (ਪਰਗਟ ਸਿੰਘ)-ਬਲਾਕ ਕਾਦੀਆਂ ਅਧੀਨ ਆਉਂਦੇ ਪਿੰਡ ਧੀਰਾ ’ਚ ਸਰਪੰਚ ਦਵਿੰਦਰ ਸਿੰਘ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਣਜੀਤ ਸਿੰਘ ਕੈਨੇਡਾ ਅਤੇ ਸਮੁੱਚੀ ਪੰਚਾਇਤ ਨੇ ਪੰਜਾਬ ਸਰਕਾਰ ਵਲੋਂ ਆਈਆਂ ਸੋਲਰ ਲਾਇਟਾਂ ਨੂੰ ਪਿੰਡ ਵਿਚ ਲਗਵਾਇਆ ਗਿਆ। ਇਸ ਕਾਰਜ ਦੀ ਸਮੁੱਚੇ ਪਿੰਡ ਵਾਸੀਆਂ ਨੇ ਸ਼ਾਲਾਘਾ ਕਰਦਿਆਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਸਰਪੰਚ ਦਵਿੰਦਰ ਸਿੰਘ ਤੇ ਰਣਜੀਤ ਸਿੰਘ ਕੈਨੇਡਾ ਨੇ ਜਿਥੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ, ਉਥੇ ਹਲਕੇ ਦੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਆਮ ਆਦਮੀ ਪਾਰਟੀ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ, ਜਿਨ੍ਹਾਂ ਨੇ ਸਾਡੇ ਪਿੰਡ ਨੂੰ ਲਾਇਟਾਂ ਦਿੱਤੀਆਂ ਅਤੇ ਸਾਡਾ ਪਿੰਡ ਰਾਤ ਵੇਲੇ ਰੌਸ਼ਨ ਹੋਇਆ। ਇਸ ਮੌਕੇ ਸਰਪੰਚ ਦਵਿੰਦਰ ਸਿੰਘ, ਮੈਂਬਰ ਸੁਖਵਿੰਦਰ ਸਿੰਘ, ਮੈਂਬਰ ਸੁਲੱਖਣ ਸਿੰਘ, ਜਸਵੰਤ ਸਿੰਘ, ਗੁਰਮੀਤ ਸਿੰਘ, ਅਰਜਨ ਸਿੰਘ, ਹਰਜੀਤ ਸਿੰਘ, ਪਰਮਜੀਤ ਸਿੰਘ, ਸੁੱਚਾ ਸਿੰਘ, ਪਰਮਜੀਤ ਸਿੰਘ ਪੱਪੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰ.ਰਾ.ਬਿ.ਬੋ.ਕਰਮਚਾਰੀ ਦਲ ਸਰਕਲ ਗੁਰਦਾਸਪੁਰ 7 ਦੀ ਰੈਲੀ ’ਚ ਹੋਵੇਗਾ ਸ਼ਾਮਿਲ ਅਗਲੀ ਖ਼ਬਰ ਸਾਬਕਾ ਵਿਧਾਇਕ ਬਲਵਿੰਦਰ ਲਾਡੀ ਦੇ ‘ਆਪ’ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਵਰਕਰਾਂ ’ਚ ਨਵਾਂ ਜੋਸ਼ ਪੈਦਾ ਹੋਇਆ-ਸਾਬੀ ਵਿਰਕ, ਜਤ...
Ad Position 24
No active advertisement