06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪਠਾਨਕੋਟ ਆਈ ਡੋਨੇਸ਼ਨ ਐਂਡ ਬੈਂਕ ਸੁਸਾਇਟੀ ਵਲੋਂ ਮੁਫ਼ਤ ਅੱਖਾਂ ਦਾ ਜਾਂਚ ਕੈਂਪ

ਪਠਾਨਕੋਟ, 5 ਅਗਸਤ (ਸੰਧੂ)-ਪਠਾਨਕੋਟ ਆਈ ਡੋਨੇਸ਼ਨ ਐਂਡ ਬੈਂਕ ਸੁਸਾਇਟੀ ਵਲੋਂ ਪ੍ਰਧਾਨ ਵਿਜੇ ਪਾਸੀ ਦੀ ਦੇਖ-ਰੇਖ ਹੇਠ ਮੁਫ਼ਤ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ । ਕੇ.

Ad Position 21
No active advertisement
ਅਜੀਤ ਡੈਸਕ 06-08-2026
ਪਠਾਨਕੋਟ, 5 ਅਗਸਤ (ਸੰਧੂ)-ਪਠਾਨਕੋਟ ਆਈ ਡੋਨੇਸ਼ਨ ਐਂਡ ਬੈਂਕ ਸੁਸਾਇਟੀ ਵਲੋਂ ਪ੍ਰਧਾਨ ਵਿਜੇ ਪਾਸੀ ਦੀ ਦੇਖ-ਰੇਖ ਹੇਠ ਮੁਫ਼ਤ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ । ਕੇ.ਡੀ. ਆਈ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਨੇ ਸਕੂਲੀ ਬੱਚਿਆਂ ਤੇ ਹੋਰ ਲੋਕਾਂ ਦੀ ਆਧੁਨਿਕ ਮਸ਼ੀਨਾਂ ਨਾਲ ਅੱਖਾਂ ਦੀ ਜਾਂਚ ਕੀਤੀ ਤੇ ਲੋੜਵੰਦਾਂ ਨੂੰ ਮੁਫ਼ਤ ਆਈ ਡ੍ਰਾਪਸ ਵੀ ਵੰਡੀਆਂ । ਇਸ ਮੌਕੇ ਵਿਜੇ ਪਾਸੀ ਨੇ ਕਿਹਾ ਕਿ ਸੁਸਾਇਟੀ ਦਾ ਮਕਸਦ ਲੋਕਾਂ ਨੂੰ ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ । ਉਨ੍ਹਾਂ ਕਿਹਾ ਕਿ ਮੋਬਾਈਲ ਤੇ ਸਕ੍ਰੀਨ ਦੀ ਵੱਧ ਵਰਤੋਂ ਕਾਰਨ ਬੱਚਿਆਂ ਦੀਆਂ ਅੱਖਾਂ ‘ਤੇ ਮਾੜਾ ਅਸਰ ਪੈ ਰਿਹਾ ਹੈ, ਇਸ ਲਈ ਸਮੇਂ-ਸਮੇਂ ‘ਤੇ ਅੱਖਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ । ਇਸ ਮੌਕੇ ਰਾਕੇਸ਼ ਖੰਨਾ, ਅਵਤਾਰ ਅਬਰੋਲ ਅਤੇ ਸੁਸਾਇਟੀ ਦੇ ਹੋਰ ਮੈਂਬਰ ਵੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਕਲਮ ਛੋੜ ਹੜਤਾਲ ਦਾ ਪਠਾਨਕੋਟ ’ਚ ਵਿਆਪਕ ਅਸਰ * ਸਰਕਾਰੀ ਦਫ਼ਤਰਾਂ ਦਾ... ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਵਿਖੇ ਸੈਸ਼ਨ 2026-27 ਦੀ ਸ਼ੁੱਭ ਸ਼ੁਰੂਆਤ
Ad Position 24
No active advertisement