08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

‘ ਆਪ’ ਦੇ ਸੂਬਾ ਉਪ ਪ੍ਰਧਾਨ ਬਣੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦਾ ਰਮਨ ਬਹਿਲ ਤੇ ਹੋਰਨਾਂ ਵਲੋਂ ਸਨਮਾਨ

ਬਟਾਲਾ, 7 ਅਗਸਤ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਹਲਕਾ ਕਾਦੀਆਂ ਦੇ ਸੀਨੀਅਰ ਆਗੂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੂੰ ਪਾਰਟੀ ਦਾ ਸੂਬਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਐਡਵੋਕੇਟ ਸੇਖਵਾਂ ਦੀ ਇਸ ਨਿਯੁਕਤੀ ’ਤੇ ਵੱਖ-ਵੱਖ ਆਗੂਆਂ ਵਲੋਂ ਉਨ੍ਹਾਂ ਨੂੰ ਵਧਾਈ ਦਿੰਦਿਆਂ ਸਨਮਾਨਿਤ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 08-08-2026
ਬਟਾਲਾ, 7 ਅਗਸਤ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਹਲਕਾ ਕਾਦੀਆਂ ਦੇ ਸੀਨੀਅਰ ਆਗੂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੂੰ ਪਾਰਟੀ ਦਾ ਸੂਬਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਐਡਵੋਕੇਟ ਸੇਖਵਾਂ ਦੀ ਇਸ ਨਿਯੁਕਤੀ ’ਤੇ ਵੱਖ-ਵੱਖ ਆਗੂਆਂ ਵਲੋਂ ਉਨ੍ਹਾਂ ਨੂੰ ਵਧਾਈ ਦਿੰਦਿਆਂ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸੇ ਤਹਿਤ ਗੁਰਦਾਸਪੁਰ ਦੇ ਹਲਕਾ ਇੰਚਰਜ ਰਮਨ ਬਹਿਲ ਤੇ ਹੋਰਨਾਂ ਵਲੋਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਸਨਮਾਨਿਤ ਕਰਦਿਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਉਕਤ ਆਗੂਆਂ ਨੇ ਕਿਹਾ ਕਿ ਇਸ ਨਿਯੁਕਤੀ ਨਾਲ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ ਤੇ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਇਸ ਦਾ ਲਾਹਾ ਜ਼ਰੂਰ ਮਿਲੇਗਾ। ਐਡਵੋਕੇਟ ਸੇਖਵਾਂ ਵਲੋਂ ਸਮੂਹ ਆਗੂਆਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਜੇ.ਯੂ.ਐੱਸ.ਐੱਸ. ਇੰਟਰਨੈਸ਼ਨਲ ਸਕੂਲ ਸੇਖਵਾਂ ਦੀ ਅੰਡਰ-17 ਕ੍ਰਿਕਟ ਟੀਮ ਨੇ 77ਵੀਆਂ ਜ਼ੋਨਲ ਸਕੂਲ ਖੇਡਾਂ ’ਚ ਜਿੱਤਿਆ ਚਾਂਦੀ... ਅਗਲੀ ਖ਼ਬਰ ਪੰਜਾਬ ਸਕੂਲ ਜ਼ੋਨਲ ਖੇਡਾਂ ’ਚ ਆਰ.ਡੀ. ਖੋਸਲਾ ਵਿਦਿਆਲਿਆ ਦੇ ਯੋਗਾ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24