08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸੁਖਵਿੰਦਰ ਸਿੰਘ ਅਗਵਾਨ ਨੂੰ ਸੰਸਦੀ ਬੋਰਡ ਮੈਂਬਰ ਬਣਨ ’ਤੇ ਕਸ਼ਮੀਰ ਸਿੰਘ ਪੰਜਗਰਾਈਆਂ ਨੇ ਦਿੱਤੀ ਵਧਾਈ

ਊਧਨਵਾਲ, 7 ਅਗਸਤ (ਪਰਗਟ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਸੁਖਵਿੰਦਰ ਸਿੰਘ ਅਗਵਾਨ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੇ ਸੰਸਦੀ ਬੋਰਡ ਮੈਂਬਰ ਬਣਾਉਣ ’ਤੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਪਾਰਟੀ ਦੀ ਪ੍ਰਤੀਨਿਧਤਾ ਕਰ ਰਹੇ ਕਸ਼ਮੀਰ ਸਿੰਘ ਪੰਜਗਰਾਈਆਂ ਨੇ ਸਿਰੋਪਾਓ ਪਾ ਕੇ ਵਧਾਈ ਦਿੱਤੀ। ਕਸ਼ਮੀਰ ਸਿੰਘ ਪੰਜਗਰਾਈਆਂ ਨੇ ਕਿਹਾ ਕਿ ਪਾਰਟੀ ਨੇ ਬਹੁਤ ਹੀ ਸ਼ਾਲਾਘਾਯੋਗ ਕੰਮ ਕੀਤਾ ਕਿ ਸੁਖਵਿੰਦਰ ਸਿੰਘ ਅਗਵਾਨ ਨੂੰ ਸੰਸਦੀ ਬੋਰਡ ਮੈਂਬਰ ਬਣਾਇਆ, ਇਸ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਆਵੇਗੀ।

Ad Position 21
No active advertisement
ਅਜੀਤ ਡੈਸਕ 08-08-2026
ਊਧਨਵਾਲ, 7 ਅਗਸਤ (ਪਰਗਟ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਸੁਖਵਿੰਦਰ ਸਿੰਘ ਅਗਵਾਨ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੇ ਸੰਸਦੀ ਬੋਰਡ ਮੈਂਬਰ ਬਣਾਉਣ ’ਤੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਪਾਰਟੀ ਦੀ ਪ੍ਰਤੀਨਿਧਤਾ ਕਰ ਰਹੇ ਕਸ਼ਮੀਰ ਸਿੰਘ ਪੰਜਗਰਾਈਆਂ ਨੇ ਸਿਰੋਪਾਓ ਪਾ ਕੇ ਵਧਾਈ ਦਿੱਤੀ। ਕਸ਼ਮੀਰ ਸਿੰਘ ਪੰਜਗਰਾਈਆਂ ਨੇ ਕਿਹਾ ਕਿ ਪਾਰਟੀ ਨੇ ਬਹੁਤ ਹੀ ਸ਼ਾਲਾਘਾਯੋਗ ਕੰਮ ਕੀਤਾ ਕਿ ਸੁਖਵਿੰਦਰ ਸਿੰਘ ਅਗਵਾਨ ਨੂੰ ਸੰਸਦੀ ਬੋਰਡ ਮੈਂਬਰ ਬਣਾਇਆ, ਇਸ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਆਵੇਗੀ। ਉਨ੍ਹਾਂ ਕਿਹਾ ਕਿ ਭਾਈ ਸੁਖਵਿੰਦਰ ਸਿੰਘ ਅਗਵਾਨ ਬਹੁਤ ਹੀ ਮਿਹਨਤੀ ਤੇ ਇਮਾਨਦਾਰ ਹਨ, ਭਾਈ ਅੰਮ੍ਰਿਤਪਾਲ ਸਿੰਘ ਸੰਸਦ ਮੈਂਬਰ ਦੀ ਸੋਚ ਨੂੰ ਅੱਗੇ ਜਨ-ਜਨ ਤੱਕ ਪਹੁੰਚਾਉਣਗੇ। ਇਸ ਮੌਕੇ ਅਜੇਪਾਲ ਸਿੰਘ ਢਿੱਲੋਂ, ਬਾਬਾ ਦਲਬੀਰ ਸਿੰਘ ਲੱਧਾ ਮੁੰਡਾ, ਕਸ਼ਮੀਰ ਸਿੰਘ ਪੰਜਗਰਾਈਆਂ, ਲਖਬੀਰ ਸਿੰਘ ਲਾਲੀ, ਨਿਰਭਉ ਸਿੰਘ ਬਿੱਕਾ ਹੇਅਰ, ਹਰਪਾਲ ਫ਼ੌਜੀ, ਸਾਬਕਾ ਮੈਂਬਰ ਜਗੀਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੇਬੇ ਨਾਨਕੀ ਪਬਲਿਕ ਸਕੂਲ ਘਣੀਏ ਕੇ ਬਾਂਗਰ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਪੂਰਵਕ ਮਨਾਇਆ ਅਗਲੀ ਖ਼ਬਰ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਆਦੋਵਾਲੀ ’ਚ ਵੰਡੀਆਂ ਰਾਸ਼ਨ ਕਿੱਟਾਂ
Ad Position 24