09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਸਰਵ ਆਂਗਣਵਾੜੀ ਵਰਕਰਜ਼ ਅਤੇ ਹੈਲਪਰਜ਼ ਯੂਨੀਅਨ ਨੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਸੌਂਪਿਆ ਮੰਗ ਪੱਤਰ

ਧਾਰੀਵਾਲ, 8 ਅਗਸਤ (ਸਵਰਨ ਸਿੰਘ)-ਸਰਵ ਆਂਗਣਵਾੜੀ ਵਰਕਰਜ਼ ਅਤੇ ਹੈਲਪਰਜ਼ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਕੰਵਲਜੀਤ ਕੌਰ ਚਾਹਲ ਦੀ ਅਗਵਾਈ ਵਿਚ ਮੁੱਖ ਮੰਤਰੀ ਪੰਜਾਬ ਦੇ ਨਾਮ ’ਤੇ ਆਮ ਆਦਮੀ ਪਾਰਟੀ ਪੰਜਾਬ ਦੇ ਉੱਪ ਪ੍ਰਧਾਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੂੰ ਮੰਗ ਪੱਤਰ ਸੌਂਪਿਆ ਜਿਸ ਵਿਚ ਮੰਗ ਕੀਤੀ ਕਿ ਮੁੱਖ ਮੰਤਰੀ ਪੰਜਾਬ ਯੂਨੀਅਨ ਦੇ ਸੂਬਾ ਪ੍ਰਧਾਨ ਮੈਡਮ ਬਰਿੰਦਰ ਕੌਰ ਛੀਨਾ ਨੂੰ ਮੀਟਿੰਗ ਦਾ ਸਮਾਂ ਦੇਣ, ਚੋਣ ਮੈਨੀਫਿਸਟੋ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਆਂਗਣਵਾੜੀ ਵਰਕਰ ਅਤੇ ਹੈਲਪਰ ਨੂੰ ਮਾਣਭੱਤਾ ਦੁੱਗਣਾ ਦਿੱਤਾ ਜਾਵੇ, ਆਂਗਣਵਾੜੀ ਵਰਕਰ ਅਤੇ ਹੈਲਪਰ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਦਿੱਤਾ ਜਾਵੇ ਅਤੇ ਘੱਟੋਂ ਘੱਟ ਉਜਰਤ ਦੇ ਦਾਇਰੇ ਵਿਚ ਲਿਆਂਦਾ ਜਾਵੇ, ਪ੍ਰੀ-ਪ੍ਰਾਇਮਰੀ ਵਜੋਂ ਨਿਯੁਕਤ ਕੀਤਾ ਜਾਵੇ, ਵਾਧੂ ਲਏ ਜਾਂਦੇ ਕੰਮਾਂ ਦਾ ਮੇਹਤਾਨਾ ਅਲੱਗ ਤੋਂ ਦਿੱਤਾ ਜਾਵੇ ਆਦਿ ਕਈਂ ਮੰਗਾਂ ਸ਼ਾਮਿਲ ਹਨ। ਇਸ ਮੌਕੇ ਤੇ ਜਿਲਾ ਮੀਤ ਪ੍ਰਧਾਨ ਰਣਜੀਤ ਕੌਰ , ਬਲਜਿੰਦਰ ਕੌਰ, ਹਰਪ੍ਰੀਤ ਕੌਰ, ਰਜਨੀ ਬਾਲਾ, ਸੁਰਿੰਦਰ ਕੌਰ, ਪ੍ਰੋਮਿਲਾ, ਪੀ.

Ad Position 21
No active advertisement
ਅਜੀਤ ਡੈਸਕ 09-08-2026
ਧਾਰੀਵਾਲ, 8 ਅਗਸਤ (ਸਵਰਨ ਸਿੰਘ)-ਸਰਵ ਆਂਗਣਵਾੜੀ ਵਰਕਰਜ਼ ਅਤੇ ਹੈਲਪਰਜ਼ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਕੰਵਲਜੀਤ ਕੌਰ ਚਾਹਲ ਦੀ ਅਗਵਾਈ ਵਿਚ ਮੁੱਖ ਮੰਤਰੀ ਪੰਜਾਬ ਦੇ ਨਾਮ ’ਤੇ ਆਮ ਆਦਮੀ ਪਾਰਟੀ ਪੰਜਾਬ ਦੇ ਉੱਪ ਪ੍ਰਧਾਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੂੰ ਮੰਗ ਪੱਤਰ ਸੌਂਪਿਆ ਜਿਸ ਵਿਚ ਮੰਗ ਕੀਤੀ ਕਿ ਮੁੱਖ ਮੰਤਰੀ ਪੰਜਾਬ ਯੂਨੀਅਨ ਦੇ ਸੂਬਾ ਪ੍ਰਧਾਨ ਮੈਡਮ ਬਰਿੰਦਰ ਕੌਰ ਛੀਨਾ ਨੂੰ ਮੀਟਿੰਗ ਦਾ ਸਮਾਂ ਦੇਣ, ਚੋਣ ਮੈਨੀਫਿਸਟੋ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਆਂਗਣਵਾੜੀ ਵਰਕਰ ਅਤੇ ਹੈਲਪਰ ਨੂੰ ਮਾਣਭੱਤਾ ਦੁੱਗਣਾ ਦਿੱਤਾ ਜਾਵੇ, ਆਂਗਣਵਾੜੀ ਵਰਕਰ ਅਤੇ ਹੈਲਪਰ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਦਿੱਤਾ ਜਾਵੇ ਅਤੇ ਘੱਟੋਂ ਘੱਟ ਉਜਰਤ ਦੇ ਦਾਇਰੇ ਵਿਚ ਲਿਆਂਦਾ ਜਾਵੇ, ਪ੍ਰੀ-ਪ੍ਰਾਇਮਰੀ ਵਜੋਂ ਨਿਯੁਕਤ ਕੀਤਾ ਜਾਵੇ, ਵਾਧੂ ਲਏ ਜਾਂਦੇ ਕੰਮਾਂ ਦਾ ਮੇਹਤਾਨਾ ਅਲੱਗ ਤੋਂ ਦਿੱਤਾ ਜਾਵੇ ਆਦਿ ਕਈਂ ਮੰਗਾਂ ਸ਼ਾਮਿਲ ਹਨ। ਇਸ ਮੌਕੇ ਤੇ ਜਿਲਾ ਮੀਤ ਪ੍ਰਧਾਨ ਰਣਜੀਤ ਕੌਰ , ਬਲਜਿੰਦਰ ਕੌਰ, ਹਰਪ੍ਰੀਤ ਕੌਰ, ਰਜਨੀ ਬਾਲਾ, ਸੁਰਿੰਦਰ ਕੌਰ, ਪ੍ਰੋਮਿਲਾ, ਪੀ.ਏ. ਲਖਵਿੰਦਰ ਸਿੰਘ ਅਤੇ ਸੰਦੀਪ ਕੁਮਾਰ ਵੀ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਦ ਮਿਲੇਨੀਅਮ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦੇ ਵਿਦਿਆਰਥੀਆਂ ਦਾ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ‘ ਆਪ’ ਦੇ ਸੂਬਾ ਉਪ ਪ੍ਰਧਾਨ ਐਡਵੋਕੇਟ ਸੇਖਵਾਂ ਦਾ ਸਾ. ਚੇਅਰਮੈਨ ਨਰੇਸ਼ ਗੋਇਲ ਵਲੋਂ ਸਨਮਾਨ
Ad Position 24