ਕੈਬਨਿਟ ਮੰਤਰੀ ਨੇ ਸੈਲਫ ਹੈਲਪ ਗਰੁੱਪਾਂ ਨੂੰ ਅਜੀਵਿਕਾ ਮਿਸ਼ਨ ਤਹਿਤ ਸੌਂਪੀਆਂ ਈ-ਕਾਰਟ ਦੀਆਂ ਚਾਬੀਆਂ
ਪਠਾਨਕੋਟ, 8 ਅਗਸਤ (ਵਿਨੋਦ)- ਪੰਜਾਬ ਰਾਜ ਆਜੀਵਿਕਾ ਮਿਸ਼ਨ ਤਹਿਤ ਸੈਲਫ ਹੈਲਪ ਗਰੁੱਪਾਂ ਨੂੰ ਆਤਮ-ਨਿਰਭਰ ਬਣਾਉਣ ਤੇ ਉਨ੍ਹਾਂ ਦੀ ਆਮਦਨ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪਠਾਨਕੋਟ ਵਿਚ ਵਿਆਜ ਮੁਕਤ ਈ-ਰਿਕਸ਼ੇ (ਈ-ਕਾਰਟ) ਮੁਹੱਈਆ ਕਰਵਾਏ ਜਾ ਰਹੇ ਹਨ। ਇਸੇ ਤਹਿਤ ਏ.
ਸੈਲਫ ਹੈਲਪ ਗਰੁੱਪਾਂ ਨੂੰ ਈ-ਰਿਕਸ਼ੇ ਦੀਆਂ ਚਾਬੀਆਂ ਦਿੰਦੇ ਹੋਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ। ਤਸਵੀਰ: ਵਿਨੋਦ
09-08-2026