11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਬਲਵਿੰਦਰ ਸਿੰਘ ਲਾਡੀ ਦੀ ਅਗਵਾਈ ’ਚ ‘ਆਪ’ ਦੇ ਸੰਗਠਨ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਮੀਟਿੰਗ ਲੋਕ ਸਭਾ ਮੈਂਬਰ ਡਾਕਟਰ ਰਾਜ ਕੁਮਾਰ ਚੱਬੇਵਾਲ ਵਿਸ਼ੇਸ਼ ਤੌਰ ’ਤੇ ਪੁੱਜੇ

ਘੁਮਾਣ, 10 ਅਗਸਤ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਸੰਗਠਨ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਵਿਸ਼ੇਸ਼ ਮੀਟਿੰਗ ਬਾਬਾ ਨਾਮਦੇਵ ਭਵਨ ਘੁਮਾਣ ਵਿਖੇ ਹੋਈ। ਇਸ ਮੌਕੇ ਲੋਕ ਸਭਾ ਮੈਂਬਰ ਡਾਕਟਰ ਰਾਜ ਕੁਮਾਰ ਚੱਬੇਵਾਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ, ਜਦ ਕਿ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਕਰਮਜੀਤ ਕੌਰ ਵੀ ਉਚੇਚੇ ਤੌਰ ’ਤੇ ਪੁੱਜੇ।

Ad Position 21
No active advertisement
ਅਜੀਤ ਡੈਸਕ 11-08-2026
ਘੁਮਾਣ, 10 ਅਗਸਤ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਸੰਗਠਨ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਵਿਸ਼ੇਸ਼ ਮੀਟਿੰਗ ਬਾਬਾ ਨਾਮਦੇਵ ਭਵਨ ਘੁਮਾਣ ਵਿਖੇ ਹੋਈ। ਇਸ ਮੌਕੇ ਲੋਕ ਸਭਾ ਮੈਂਬਰ ਡਾਕਟਰ ਰਾਜ ਕੁਮਾਰ ਚੱਬੇਵਾਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ, ਜਦ ਕਿ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਕਰਮਜੀਤ ਕੌਰ ਵੀ ਉਚੇਚੇ ਤੌਰ ’ਤੇ ਪੁੱਜੇ। ਇਸ ਮੌਕੇ ਬਲਵਿੰਦਰ ਸਿੰਘ ਲਾਡੀ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੰਗਠਨ ਦੀ ਪਹਿਲੀ ਮੀਟਿੰਗ ਕਰਵਾਈ ਗਈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਾਂਗੇ। ਡਾਕਟਰ ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਬਲਵਿੰਦਰ ਸਿੰਘ ਲਾਡੀ ਦੇ ‘ਆਪ’ ਵਿਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ। ਉਨ੍ਹਾਂ ਸ: ਲਾਡੀ ਨੂੰ ਕਿਹਾ ਕਿ ਜਿਹੜੇ ਸੰਗਠਨ ਦੇ ਮੈਂਬਰ ਕਿਸੇ ਨਰਾਜ਼ਗੀ ਕਰਕੇ ਇਸ ਮੀਟਿੰਗ ਵਿਚ ਸ਼ਾਮਿਲ ਨਹੀਂ ਹੋਏ , ਉਨ੍ਹਾਂ ਨੂੰ ਵੀ ਨਾਲ ਜੋੜਿਆ ਜਾਵੇ ਤਾਂ ਜੋ ਹਲਕੇ ਵਿਚ ਆਮ ਆਦਮੀ ਪਾਰਟੀ ਪਹਿਲਾਂ ਨਾਲੋਂ ਵੀ ਹੋਰ ਮਜ਼ਬੂਤ ਹੋ ਸਕੇ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਨਵਦੀਪ ਸਿੰਘ ਪੰਨੂੰ, ਚੇਅਰਮੈਨ ਨਿਸ਼ਾਨ ਸਿੰਘ ਬੋਲੇਵਾਲ, ਜਤਿੰਦਰ ਸਿੰਘ ਭਰਥ ਜਰਮਨੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਰਿੰਦਰ ਸਿੰਘ ਮਿੱਠੂ ਭਰਥ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਇਕਬਾਲ ਮਸੀਹ, ਗੁਰਮੰਗਤ ਸਿੰਘ ਮੱਲ੍ਹੀ, ਸਰਵਣ ਸਿੰਘ ਕਲਸੀ, ਬੱਬੂ ਟੀਵੀਐਸ ਘੁਮਾਣ, ਡਾ. ਹਰਜਿੰਦਰ ਸਿੰਘ ਜੱਜ, ਸਰਪੰਚ ਹਰਬੰਸ ਸਿੰਘ ਘੁਮਾਣ, ਯੂਥ ਬਲਾਕ ਪ੍ਰਧਾਨ ਪਲਵਿੰਦਰ ਸਿੰਘ ਹਰਚੋਵਾਲ, ਨਵਜੋਤ ਸਿੰਘ ਹਰਚੋਵਾਲ, ਸੰਦੀਪ ਸਿੰਘ ਬੱਦੋਵਾਲ, ਯੂਥ ਬਲਾਕ ਪ੍ਰਧਾਨ ਸਰਬਜੀਤ ਸਿੰਘ ਨੂਰਪੁਰ, ਯੂਥ ਬਲਾਕ ਪ੍ਰਧਾਨ ਬਲਜਿੰਦਰ ਸਿੰਘ ਜੈਤੋਸਰਜਾ, ਸਲਵਿੰਦਰ ਸਿੰਘ ਜੈਤੋਸਰਜਾ, ਗੁਰਮੀਤ ਸਿੰਘ ਪੰਨੂੰ ਹਰਧਾਨ, ਗੁਰਮੀਤ ਸਿੰਘ ਸਾਬੀ ਘੁਮਾਣ ਸਾਬਕਾ ਸੰਮਤੀ ਮੈਂਬਰ, ਨੀਲਮ ਘੁਮਾਣ ਪ੍ਰਧਾਨ ਮਹਿਲਾ ਵਿੰਗ, ਹਿਰਦੇਪਾਲ ਸਿੰਘ ਚੌਧਰੀਵਾਲ, ਬਲਕਾਰ ਸਿੰਘ ਬੇਦੀ, ਹਰਦੀਪ ਸਿੰਘ ਬੇਦੀ, ਸਰਪੰਚ ਮਨਦੀਪ ਸਿੰਘ ਹਰਪੁਰਾ, ਸਾਬਕਾ ਸਰਪੰਚ ਬਲਰਾਮ ਸਿੰਘ ਬਰਿਆਰ, ਲਖਬੀਰ ਸਿੰਘ ਹਰਪੁਰਾ, ਰਾਜ ਕਮਲ ਬੌਬੀ ਧੰਦੋਈ, ਸਰਪੰਚ ਦਵਿੰਦਰ ਸਿੰਘ ਧੀਰਾ, ਸਰਪੰਚ ਬਚਿੱਤਰ ਸਿੰਘ ਊਧਨਵਾਲ, ਸਰਪੰਚ ਹਰਮੀਤ ਸੰਧੂ, ਰਾਜਾ ਚੌਲ ਚੱਕ, ਗੁਰਦੇਵ ਸਿੰਘ ਕੋਹਾਲੀ, ਸਹਿਜ ਢਿੱਲੋਂ, ਹਰਵਿੰਦਰ ਸਿੰਘ ਕਾਲਾ, ਸੰਮਤੀ ਮੈਂਬਰ ਦਿਲਬਾਗ ਸਿੰਘ, ਜਗਤਾਰ ਸਿੰਘ, ਐਮ.ਸੀ. ਗੁਰਪ੍ਰੀਤ ਸਿੰਘ, ਐਮ.ਸੀ. ਕੁਲਵੰਤ ਸਿੰਘ, ਕਾਕੂ ਸੁਲਹੋਤਰਾ, ਗੁਰਮੁਖ ਸਿੰਘ ਐਮ.ਸੀ., ਰਤਨ ਸਿੰਘ ਐਮ.ਸੀ., ਅਨੂਪ ਸਿੰਘ ਬੱਗੋ ਐਮ.ਸੀ., ਵੱਸਣ ਸਿੰਘ ਕੁਹਾਲੀ, ਸਰਪੰਚ ਜਗੀਰ ਸਿੰਘ, ਸਰਪੰਚ ਹਰਪ੍ਰੀਤ ਸਿੰਘ ਥਰੀਏਵਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਵੀਨੰਦਨ ਸਿੰਘ ਬਾਜਵਾ ਨੇ ਧਰਮਜੋਤ ਸਿੰਘ ਦੇ ਗ੍ਰਹਿ 2027 ਦੀਆਂ ਚੋਣਾਂ ਸਬੰਧੀ ਕੀਤੀ ਬੈਠਕ ਅਗਲੀ ਖ਼ਬਰ ਡਰੇਨ ਪੁਲ ’ਤੇ ਐਂਗਲ ਟੁੱਟੇ ਹੋਣ ਕਾਰਨ ਵਾਪਰ ਸਕਦਾ ਵੱਡਾ ਹਾਦਸਾ
Ad Position 24