11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਈ. ਟੀ. ਟੀ. ਯੂਨੀਅਨ ਪ੍ਰਧਾਨ ਨਿਰਮਲ ਸਿੰਘ ਪੰਨੂੰ ਵਲੋਂ ਮੁਲਾਜ਼ਮਾਂ ’ਤੇ ਹੋਏ ਲਾਠੀਚਾਰਜ ਦੀ ਨਿੰਦਾ

ਸ੍ਰੀ ਹਰਗੋਬਿੰਦਪੁਰ, 11 ਅਗਸਤ (ਕੰਵਲਜੀਤ ਸਿੰਘ)-ਈ. ਟੀ.

Ad Position 21
No active advertisement
ਅਜੀਤ ਡੈਸਕ 12-08-2026
ਸ੍ਰੀ ਹਰਗੋਬਿੰਦਪੁਰ, 11 ਅਗਸਤ (ਕੰਵਲਜੀਤ ਸਿੰਘ)-ਈ.ਟੀ.ਟੀ. ਯੂਨੀਅਨ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਪੰਨੂੰ ਨੇ ਮੁਲਾਜ਼ਮਾਂ ’ਤੇ ਹੋਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ। ਉਨ੍ਹਾਂ ਪੰਜਾਬ ਸਰਕਾਰ ਨੂੰ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ, ਉਨ੍ਹਾਂ ਦੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ ਤੇ ਬਣਦਾ 18 ਫ਼ੀਸਦੀ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ, ਕੱਚੇ ਅਧਿਆਪਕਨੂੰ ਪੱਕਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੀਆਂ 2027 ਦੀਆਂ ਚੋਣਾਂ ’ਚ ਸਰਕਾਰ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ। ਇਸ ਮੌਕੇ ਸਤਨਾਮ ਸਿੰਘ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ, ਦਲਜੀਤ ਸਿੰਘ, ਰਣਧੀਰ ਸਿੰਘ, ਰਜਵੰਤ ਸਿੰਘ, ਗੁਰਪ੍ਰੀਤ ਸਿੰਘ, ਜਗੀਰ ਸਿੰਘ, ਮਨਜੀਤ ਕੌਰ, ਮੰਜੂ ਕਾਹਲੋਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਦਲ ਤੇ ਮਜੀਠੀਆ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦਿਨੋ-ਦਿਨ ਮਜ਼ਬੂਤ ਹੋ ਰਿਹਾ- ਜਥੇ. ਰਮਨਦੀਪ ਸਿੰਘ ਸੰਧੂ ਅਗਲੀ ਖ਼ਬਰ ਸਾਬਕਾ ਸਰਪੰਚ ਵਲੋਂ ਫੰਡਾਂ ’ਚ ਕੀਤੇ ਗਬਨ ਸੰਬੰਧੀ ਕਾਰਵਾਈ ਨਾ ਹੋਣ ’ਤੇ ਵਫਦ ਬੀ. ਡੀ. ਪੀ. ਓ ਨੂੰ ਮਿਲਿਆ
Ad Position 24