ਪਤਨੀ ਦੇ ਲਾਪਤਾ ਹੋਣ ’ਤੇ ਪਤੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਘਰ ਵਾਪਸ ਆਉਣ ਦੀ ਕੀਤੀ ਅਪੀਲ
ਪਠਾਨਕੋਟ, 11 ਅੱਗਸਤ (ਸੁਮਿਤ)-ਮੱਧ ਪ੍ਰਦੇਸ਼ ਦੇ ਰਹਿਣ ਵਾਲੇ ਵਿਨੋਦ ਕੁਮਾਰ ਚੌਧਰੀ ਨੇ ਆਪਣੀ ਪਤਨੀ ਦੇ ਘਰੋਂ ਚਲੇ ਜਾਣ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਵਿਨੋਦ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਤਿੰਨ ਬੱਚਿਆਂ ਦੀ ਮਾਂ ਹੈ ਤੇ ਕਰੀਬ ਦੋ-ਤਿੰਨ ਸਾਲ ਪਹਿਲਾਂ ਉਹ ਪਰਿਵਾਰ ਸਮੇਤ ਪਠਾਨਕੋਟ ਆ ਕੇ ਰਹਿਣ ਲੱਗੇ ਸਨ ।
ਪਤਨੀ ਦੇ ਘਰੋਂ ਚਲੇ ਜਾਣ ਬਾਰੇ ਜਾਣਕਾਰੀ ਦਿੰਦਾ ਹੋਇਆ ਪਤੀ ਵਿਨੋਦ ਕੁਮਾਰ ਚੌਧਰੀ। ਤਸਵੀਰ: ਸੁਮਿਤ
12-08-2026