ਆਮ ਆਦਮੀ ਪਾਰਟੀ ਐਸ.ਸੀ. ਵਿੰਗ ਦੇ ਅਹੁਦੇਦਾਰਾਂ ਨੂੰ ਹਲਕਾ ਇੰਚਾਰਜ ਮਾਹਲ ਨੇ ਕੀਤਾ ਸਨਮਾਨਿਤ
ਧਾਰੀਵਾਲ, 12 ਅਗਸਤ (ਸਵਰਨ ਸਿੰਘ)-ਆਮ ਆਦਮੀ ਪਾਰਟੀ ਐਸ. ਸੀ.
ਧਾਰੀਵਾਲ, 12 ਅਗਸਤ (ਸਵਰਨ ਸਿੰਘ)-ਆਮ ਆਦਮੀ ਪਾਰਟੀ ਐਸ.ਸੀ. ਵਿੰਗ ਦੀ ਸਮੁੱਚੀ ਟੀਮ ਵਲੋਂ ਪਾਰਟੀ ਦੀ ਮਜਬੂਤੀ ਲਈ ਕੀਤੀ ਜਾ ਰਹੀ ਅਣਥੱਕ ਮੇਹਨਤ ਨੂੰ ਲੈ ਕੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਸਨਮਾਨਿਤ ਕੀਤਾ। ਇਸ ਮੌਕੇ ਤੇ ਮੁੱਖਦੇਵ ਸਿੰਘ ਆਲੋਵਾਲ ਜ਼ਿਲਾ ਮੀਡੀਆ ਇੰਚਾਰਜ ‘ਆਪ’ ਤੇ ਚੇਅਰਮੈਨ ਮਾਰਕਿਟ ਕਮੇਟੀ ਕਾਦੀਆਂ ਮੁੱਖਦੇਵ ਸਿੰਘ ਆਲੋਵਾਲ, ਪ੍ਰੇਮ ਸਿੰਘ ਘੁੰਮਣ ਪੀ.ਏ., ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਜਸਵਿੰਦਰ ਪਾਲ, ਮਨਜੀਤ ਸਿੰਘ ਕੋਅਰਡੀਨੇਟਰ ਹਲਕਾ ਕਾਦੀਆਂ, ਸਤਨਾਮ ਸਿੰਘ ਬਲਾਕ ਪ੍ਰਧਾਨ, ਰਿਟਾ. ਜ਼ਿਲੇਦਾਰ ਗੁਰਬਚਨ ਸਿੰਘ ਬਲਾਕ ਪ੍ਰਧਾਨ, ਤਿਲਕ ਰਾਜ, ਹਰਦੇਵ ਸਿੰਘ, ਸੁਰਿੰਦਰ ਸਿੰਘ ਭੱਟੀ, ਸੁਖਜਿੰਦਰ ਸਿੰਘ ਫੌਜੀ, ਸੁਰਿੰਦਰ ਸਿੰਘ ਫੌਜੀ, ਸਲਵਿੰਦਰ ਸਿੰਘ ਬਾਬਾ, ਜਸਪਾਲ ਕਮਲਜੀਤ ਕੁਮਾਰ, ਅਵਤਾਰ ਸਿੰਘ ਸੁਖਚੈਨ ਸਿੰਘ ਆਦਿ ਹਾਜਰ ਸਨ।