13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਟੈਗੋਰ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ। ਟੈਗੋਰ ਕਾਲਜ ਦਾ ਬੀ.ਐਡ ਦੂਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਗੁਰਦਾਸਪੁਰ, 12 ਅਗਸਤ (ਪੰਕਜ ਸ਼ਰਮਾ)-ਜੀ. ਐਨ.

Ad Position 21
No active advertisement
ਅਜੀਤ ਡੈਸਕ 13-08-2026
ਗੁਰਦਾਸਪੁਰ, 12 ਅਗਸਤ (ਪੰਕਜ ਸ਼ਰਮਾ)-ਜੀ.ਐਨ.ਡੀ.ਯੂ ਵਲੋਂ ਐਲਾਨੇ ਬੀ.ਐਡ ਦੂਜੇ ਸਮੈਸਟਰ ਦੇ ਨਤੀਜੇ ’ਚੋਂ ਟੈਗੋਰ ਕਾਲਜ ਆਫ ਐਜੂਕੇਸ਼ਨ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਨਤੀਜੇ ’ਚੋਂ ਜਾਨਵੀ ਤੇ ਤੁਲਸੀ ਠਾਕੁਰ ਨੇ 8.00 ਸੀ.ਜੀ.ਪੀ.ਏ ਹਾਸਲ ਕਰਕੇ ਪਹਿਲਾ, ਸੁਨਿਧੀ ਅੱਤਰੀ ਨੇ 7.9 ਸੀ.ਜੀ.ਪੀ.ਏ ਨਾਲ ਦੂਜਾ ਤੇ ਭਾਰਤੀ ਵਰਮਾ ਨੇ 7.8 ਸੀ.ਜੀ.ਪੀ.ਏ ਹਾਸ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ। ਕਾਲਜ ਦੇ ਚੇਅਰਮੈਨ ਰਵਿੰਦਰ ਸ਼ਰਮਾ ਨੇ ਇਸ ਸ਼ਾਨਦਾਰ ਨਤੀਜੇ ਲਈ ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਚੰਗੇ ਭਵਿੱਖ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇਹੜ ਨੇੜਿਓਂ ਸ਼ਰਾਬ ਦਾ ਠੇਕਾ ਬੰਦ ਕਰਵਾਇਆ ਜਾਵੇ- ਕੰਵਲਜੀਤ ਫੱਤੂਪੁਰ ਸਰਪੰਚ ਕੰਵਲਜੀਤ... ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Ad Position 24