12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਬਾਬਾ ਸੁਖਵਿੰਦਰ ਸਿੰਘ ਅਗਵਾਨ ਨੂੰ ਪਾਰਲੀਮਾਨੀ ਬੋਰਡ ਦੇ ਮੈਂਬਰ ਬਣਨ ’ਤੇ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਨੇ ਕੀਤਾ ਸਨਮਾਨਿਤ

ਗੁਰਦਾਸਪੁਰ, 12 ਅਗਸਤ (ਚੱਕਰਾਜਾ)-ਬਾਬਾ ਸੁਖਵਿੰਦਰ ਸਿੰਘ ਅਗਵਾਨ ਦੇ ਪਾਰਲੀਮਾਨੀ ਬੋਰਡ ਦੇ ਮੈਂਬਰ ਬਣਨ ’ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਤਿੰਦਰਜੀਤ ਸਿੰਘ ਗਿੱਲ ਵਲੋਂ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਿਲ੍ਹਾ ਪ੍ਰਧਾਨ ਸਤਿੰਦਰਜੀਤ ਸਿੰਘ ਗਿੱਲ ਨੇ ਕਿਹਾ ਕਿ ਬਾਬਾ ਸੁਖਵਿੰਦਰ ਸਿੰਘ ਦੇ ਪਾਰਲੀਮਾਨੀ ਮੈਂਬਰ ਬਣਨਾ ਮਾਝੇ ਖੇਤਰ ਤੇ ਖਾਸ ਕਰਕੇ ਜ਼ਿਲ੍ਹਾ ਗੁਰਦਾਸਪੁਰ ਲਈ ਮਾਣ ਵਾਲੀ ਗੱਲ ਹੈ ਤੇ ਇਸ ਨਾਲ ਪਾਰਟੀ ਨੂੰ ਹੋਰ ਵੀ ਮਜਬੂਤੀ ਮਿਲੇਗੀ।

Ad Position 21
No active advertisement
ਬਾਬਾ ਸੁਖਵਿੰਦਰ ਸਿੰਘ ਅਗਵਾਨ ਦਾ ਸਨਮਾਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਸਤਿੰਦਰਜੀਤ ਸਿੰਘ ਗਿੱਲ ਅਤੇ ਹੋਰ ਆਗੂ। ਅਜੀਤ ਤਸਵੀਰ 13-08-2026
ਗੁਰਦਾਸਪੁਰ, 12 ਅਗਸਤ (ਚੱਕਰਾਜਾ)-ਬਾਬਾ ਸੁਖਵਿੰਦਰ ਸਿੰਘ ਅਗਵਾਨ ਦੇ ਪਾਰਲੀਮਾਨੀ ਬੋਰਡ ਦੇ ਮੈਂਬਰ ਬਣਨ ’ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਤਿੰਦਰਜੀਤ ਸਿੰਘ ਗਿੱਲ ਵਲੋਂ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਿਲ੍ਹਾ ਪ੍ਰਧਾਨ ਸਤਿੰਦਰਜੀਤ ਸਿੰਘ ਗਿੱਲ ਨੇ ਕਿਹਾ ਕਿ ਬਾਬਾ ਸੁਖਵਿੰਦਰ ਸਿੰਘ ਦੇ ਪਾਰਲੀਮਾਨੀ ਮੈਂਬਰ ਬਣਨਾ ਮਾਝੇ ਖੇਤਰ ਤੇ ਖਾਸ ਕਰਕੇ ਜ਼ਿਲ੍ਹਾ ਗੁਰਦਾਸਪੁਰ ਲਈ ਮਾਣ ਵਾਲੀ ਗੱਲ ਹੈ ਤੇ ਇਸ ਨਾਲ ਪਾਰਟੀ ਨੂੰ ਹੋਰ ਵੀ ਮਜਬੂਤੀ ਮਿਲੇਗੀ। ਇਸ ਮੌਕੇ ਇਸਤਰੀ ਵਿੰਗ ਦੀ ਉਪ ਪ੍ਰਧਾਨ ਪੰਜਾਬ ਅਮਨਦੀਪ ਕੌਰ ਰੰਧਾਵਾ, ਜਿਲ੍ਹਾ ਜਨਰਲ ਸਕੱਤਰ ਮਨਜੀਤ ਸਿੰਘ ਪਾਹੜਾ ਹਲਕਾ ਇੰਚਾਰਜ ਫਤਿਹਗੜ ਚੂੜੀਆਂ, ਜੁਗਰਾਜ ਸਿੰਘ ਲੋਲੇ ਨੰਗਲ ਤੋਂ ਇਲਾਵਾ ਮਨਵਿੰਦਰ ਸਿੰਘ ਪ੍ਰਿੰਸ, ਰਾਜਵਿੰਦਰ ਕੌਰ, ਸ਼ਮਸ਼ੇਰ ਸਿੰਘ ਘੁੰਮਣ, ਬਾਬਾ ਗੁਰਪ੍ਰੀਤ ਸਿੰਘ ਸੋਹਲ ਅਤੇ ਦਲਬੀਰ ਸਿੰਘ ਧਾਰੀਵਾਲ ਆਦਿ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਜੇ.ਯੂ.ਐੱਸ.ਐੱਸ. ਇੰਟਰਨੈਸ਼ਨਲ ਸਕੂਲ, ਸੇਖਵਾਂ ਦੀ ਖੋ-ਖੋ ਟੀਮ ਨੇ 77ਵੀਆਂ ਜ਼ੋਨਲ ਸਕੂਲ ਖੇਡਾਂ ’ਚੋਂ ਜਿੱਤਿਆ ਕਾਂਸੇ ਦਾ ਤਗ... ਅਗਲੀ ਖ਼ਬਰ ਭਾਈ ਗੁਰਦਾਸ ਮਾਡਰਨ ਸਕੂਲ ਲੱਖਣਕਲਾਂ ’ਚ ਤੀਆਂ ਮੌਕੇ ਪ੍ਰਿੰ. ਬਲਜਿੰਦਰ ਕੌਰ ਸਮੇਤ ਬੱਚਿਆਂ ਪਾਈਆਂ ਕਿੱਕਲੀਆਂ
Ad Position 24