13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਵਿਧਾਇਕ ਸ਼ੈਰੀ ਕਲਸੀ, ਸਰਪੰਚ ਤਰਨਪ੍ਰੀਤ ਕਲਸੀ ਤੇ ਦਿਨੇਸ਼ ਕੁਮਾਰ ਬਾਵਾ ਭਗਵੰਤ ਮਾਨ ਸਰਕਾਰ ਨੇ ਬਟਾਲਾ ਹਲਕੇ ਵਿਚ ਸੜਕਾਂ ਦਾ ਜਾਲ ਵਿਛਾਇਆ- ਤਰਨ ਕਲਸੀ, ਦਿਨੇਸ਼ ਕੁਮਾਰ ਬਾਵਾ

ਡੇਹਰੀਵਾਲ ਦਰੋਗਾ, 13 ਅਗਸਤ (ਹਰਦੀਪ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਨੂੰ ਲੈ ਕੇ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਬਟਾਲਾ ਵਿਧਾਨ ਸਭਾ ਹਲਕੇ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਹਨ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਆਗੂ ਸਰਪੰਚ ਤਰਨਪ੍ਰੀਤ ਸਿੰਘ ਕਲਸੀ, ਸਰਪੰਚ ਦਿਨੇਸ਼ ਕੁਮਾਰ ਬਾਵਾ ਧਾਰੀਵਾਲ ਭੋਜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਬਟਾਲਾ ਹਲਕੇ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 14-08-2026
ਡੇਹਰੀਵਾਲ ਦਰੋਗਾ, 13 ਅਗਸਤ (ਹਰਦੀਪ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਨੂੰ ਲੈ ਕੇ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਬਟਾਲਾ ਵਿਧਾਨ ਸਭਾ ਹਲਕੇ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਹਨ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਆਗੂ ਸਰਪੰਚ ਤਰਨਪ੍ਰੀਤ ਸਿੰਘ ਕਲਸੀ, ਸਰਪੰਚ ਦਿਨੇਸ਼ ਕੁਮਾਰ ਬਾਵਾ ਧਾਰੀਵਾਲ ਭੋਜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਬਟਾਲਾ ਹਲਕੇ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਹਲਕੇ ਵਿਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਨਵੀਆਂ ਸੜਕਾਂ ਦਾ ਨਿਰਮਾਣ, ਪੁਰਾਣੀਆਂ ਸੜਕਾਂ ਦੀ ਮੁਰੰਮਤ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਨਾਲ ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਮਿਲਣ ਦੇ ਨਾਲ-ਨਾਲ ਪਿੰਡਾਂ ਅਤੇ ਸ਼ਹਿਰਾਂ ਦਾ ਆਪਸੀ ਸੰਪਰਕ ਵੀ ਹੋਰ ਮਜ਼ਬੂਤ ਹੋ ਰਿਹਾ। ਬੀ. ਟੀ. ਐਲ. ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣਾ ਅਤੇ ਹਲਕੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਮਸ਼ਹੂਰ ਬਲਹੋਤਰਾ ਫੈਮਿਲੀ ਰੈਸਟੋਰੈਂਟ ਭਿੱਲੇ ਦਾ ਢਾਬਾ ਵਲੋਂ ਸ਼ਰਾਬ ਪਿਆਉਣ ’ਤੇ ਮਨਾਹੀ ਜਨਮ ਦਿਨ, ਕਿੱਟੀ ਪਾਰਟੀ, ਵਿਆਹ,... ਅਗਲੀ ਖ਼ਬਰ ਗਾਲੇ ’ਚ ਸ੍ਰੀਲੰਕਾ ਵਿਰੁੱਧ ਟੈਸਟ ਮੈਚ ਤੋਂ ਪਹਿਲਾਂ ਗੇਂਦਬਾਜ਼ੀ ਅਭਿਆਸ ਕਰਦੇ ਹੋਏ ਭਾਰਤ ਦੇ ਮੁਹੰਮਦ ਸਿਰਾਜ।
Ad Position 24