13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਖਬੀਰ ’ਤੇ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਮਿਲੇ ਸਖਤ ਸਜ਼ਾ-ਵਿਕਟਰ ਮਸੀਹ

ਗੁਰਦਾਸਪੁਰ, 13 ਅਗਸਤ (ਚੱਕਰਾਜਾ)-ਤਖਤ ਸ੍ਰੀ ਹਜੂਰ ਸਾਹਿਬ ਨਾਂਦੇੜ ਮਹਾਂਰਾਸ਼ਟਰ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣ ਪਹੁੰਚੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਉਪਰ ਹਮਲੇ ਦੀ ਹੋਈ ਕੋਸ਼ਿਸ਼ ਅਤਿ ਨਿੰਦਣਯੋਗ ਘਟਨਾ ਹੈ। ਇਸ ਘਟਨਾ ਦੀ ਜਿੰਨਾ ਨਿੰਦਾ ਕੀਤੀ ਜਾਵੇ, ਘੱਟ ਹੈ।

Ad Position 21
No active advertisement
ਅਜੀਤ ਡੈਸਕ 14-08-2026
ਗੁਰਦਾਸਪੁਰ, 13 ਅਗਸਤ (ਚੱਕਰਾਜਾ)-ਤਖਤ ਸ੍ਰੀ ਹਜੂਰ ਸਾਹਿਬ ਨਾਂਦੇੜ ਮਹਾਂਰਾਸ਼ਟਰ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣ ਪਹੁੰਚੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਉਪਰ ਹਮਲੇ ਦੀ ਹੋਈ ਕੋਸ਼ਿਸ਼ ਅਤਿ ਨਿੰਦਣਯੋਗ ਘਟਨਾ ਹੈ। ਇਸ ਘਟਨਾ ਦੀ ਜਿੰਨਾ ਨਿੰਦਾ ਕੀਤੀ ਜਾਵੇ, ਘੱਟ ਹੈ। ਇਹ ਪ੍ਰਗਟਾਵਾ ਕ੍ਰਿਸਚਨ ਫਰੰਟ ਪੰਜਾਬ ਦੇ ਪ੍ਰਧਾਨ ਵਿਕਟਰ ਮਸੀਹ ਵਲੋਂ ਕੀਤਾ ਗਿਆ। ਵਿਕਟਰ ਮਸੀਹ ਨੇ ਕਿਹਾ ਕਿ ਪਹਿਲਾਂ ਵੀ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਹੁਣ ਮੁੜ ਹੋਏ ਹਮਲੇ ਪਿੱਛੇ ਵੱਡੀ ਸਾਜਿਸ਼ ਕੰਮ ਕਰ ਰਹੀ ਹੈ, ਜਿਸ ਦਾ ਪਤਾ ਲਗਾਉਣਾ ਅਤਿ ਜ਼ਰੂਰੀ ਹੈ। ਉਨ੍ਹਾਂ ਮਹਾਂਰਾਸ਼ਟਰ ਸਰਕਾਰ ਤੋਂ ਮੰਗ ਕੀਤੀ ਕਿ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਕੋਸ਼ਿਸ਼ ਕਰਨ ਵਾਲੇ ਦੋਸ਼ੀਆਂ ਖ਼ਿਲਾਫ ਸਖਤ ਕਾਰਵਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸਵ. ਮਲਵਿੰਦਰ ਕੌਰ ਅਗਵਾਨ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਹੈਰੋਇਨ ਸਮੇਤ ਦੋਸ਼ੀ ਗ੍ਰਿਫ਼ਤਾਰ
Ad Position 24