17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਜਰਨੈਲ ਸਿੰਘ ਲਾਡੀ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪੀ.ਏ.ਸੀ. ਕਮੇਟੀ ਮੈਂਬਰ ਨਿਯੁਕਤ

ਫਤਿਹਗੜ੍ਹ ਚੂੜੀਆਂ 14 ਅਗਸਤ-( ਅਵਤਾਰ ਸਿੰਘ ਰੰਧਾਵਾ )- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦਾ ਵਿਸਥਾਰ ਕਰਦੇ ਹੋਏ ਹਲਕਾ ਫਤਿਹਗੜ੍ਹ ਚੂੜੀਆਂ ਦੇ ਸੀਨੀਅਰ ਅਕਾਲੀ ਆਗੂ ਸਰਪੰਚ ਜਰਨੈਲ ਸਿੰਘ ਲਾਡੀ ਕਿਲਾ ਦੇਸਾ ਸਿੰਘ ਨੂੰ ਰਾਜਸੀ ਮਾਮਲਿਆਂ ਲਈ ਪੀਏਸੀ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਜਰਨੈਲ ਸਿੰਘ ਲਾਡੀ ਨੇ ਗੱਲਬਾਤ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਹਾਈ ਕਮਾਂਡ, ਕੋਰ ਕਮੇਟੀ ਮੈਂਬਰ ਲਖਬੀਰ ਸਿੰਘ ਲੋਧੀ ਨੰਗਲ ਦਾ ਧੰਨਵਾਦ ਕੀਤਾ ਹੈ।

Ad Position 21
No active advertisement
ਪੀਏਸੀ ਕਮੇਟੀ ਮੈਂਬਰ ਜਰਨੈਲ ਸਿੰਘ ਲਾਡੀ ਕਿਲਾ ਦੇਸਾ ਸਿੰਘ। 15-08-2026
ਫਤਿਹਗੜ੍ਹ ਚੂੜੀਆਂ 14 ਅਗਸਤ-( ਅਵਤਾਰ ਸਿੰਘ ਰੰਧਾਵਾ )- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦਾ ਵਿਸਥਾਰ ਕਰਦੇ ਹੋਏ ਹਲਕਾ ਫਤਿਹਗੜ੍ਹ ਚੂੜੀਆਂ ਦੇ ਸੀਨੀਅਰ ਅਕਾਲੀ ਆਗੂ ਸਰਪੰਚ ਜਰਨੈਲ ਸਿੰਘ ਲਾਡੀ ਕਿਲਾ ਦੇਸਾ ਸਿੰਘ ਨੂੰ ਰਾਜਸੀ ਮਾਮਲਿਆਂ ਲਈ ਪੀਏਸੀ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਜਰਨੈਲ ਸਿੰਘ ਲਾਡੀ ਨੇ ਗੱਲਬਾਤ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਹਾਈ ਕਮਾਂਡ, ਕੋਰ ਕਮੇਟੀ ਮੈਂਬਰ ਲਖਬੀਰ ਸਿੰਘ ਲੋਧੀ ਨੰਗਲ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਲਈ ਹਲਕਾ ਇੰਚਾਰਜ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਦੀ ਰਹਿਨੁਮਾਈ ਹੇਠ ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਪਾਰਟੀ ਨੂੰ ਜਿਤਾਉਣ ਲਈ ਦਿਨ ਰਾਤ ਮਿਹਨਤ ਕਰਾਂਗੇ।
Ad Position 22
No active advertisement
ਪਿਛਲੀ ਖ਼ਬਰ ਜੇ.ਯੂ.ਐੱਸ.ਐੱਸ. ਇੰਟਰਨੈਸ਼ਨਲ ਸਕੂਲ ਸੇਖਵਾਂ ਵਿਖੇ 80ਵਾਂ ਆਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਐਕਸੈਲਸੀਅਰ ਸਕੂਲ ਬਿਜਲੀਵਾਲ ’ਚ ਆਜ਼ਾਦੀ ਦਿਵਸ ਮਨਾਇਆ
Ad Position 24