15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਵੁੱਡਸਟਾਕ ਪਬਲਿਕ ਸਕੂਲ ਵਿਚ ਆਜ਼ਾਦੀ ਦਿਹਾੜਾ ਮਨਾਇਆ

ਬਟਾਲਾ, 14 ਅਗਸਤ (ਸਤਿੰਦਰ ਸਿੰਘ)-ਵੁੱਡਸਟਾਕ ਪਬਲਿਕ ਸਕੂਲ ਬਟਾਲਾ ਵਿਚ ਸਕੂਲ ਪ੍ਰਬੰਧਕ ਕਮੇਟੀ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ, ਚੇਅਰਪਰਸਨ ਡਾ.

Ad Position 21
No active advertisement
ਅਜੀਤ ਡੈਸਕ 15-08-2026
ਬਟਾਲਾ, 14 ਅਗਸਤ (ਸਤਿੰਦਰ ਸਿੰਘ)-ਵੁੱਡਸਟਾਕ ਪਬਲਿਕ ਸਕੂਲ ਬਟਾਲਾ ਵਿਚ ਸਕੂਲ ਪ੍ਰਬੰਧਕ ਕਮੇਟੀ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ, ਚੇਅਰਪਰਸਨ ਡਾ.ਸਤਿੰਦਰਜੀਤ ਨਿੱਝਰ, ਪ੍ਰਿੰਸੀਪ ਡਾ. ਐਨਸੀ, ਵਿਦਿਅਕ ਡਾਇਰੈਕਟਰ ਸ੍ਰੀਮਤੀ ਵਸੂਧਾ ਸ਼ਰਮਾ ਦੀ ਯੋਗ ਰਹਿਨੁਮਾਈ ਤੇ ਦਿਸ਼ਾ ਨਿਰਦੇਸ਼ਾਂ ਹੇਠ ਭਾਰਤ ਦਾ ਆਜ਼ਾਦੀ ਦਿਹਾੜਾ ਬੜੀ ਖੁਸ਼ੀ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਖੁਸ਼ੀ ਦੇ ਮੌਕੇ ਇਨ੍ਹਰ ਵਹੀਲ ਕਲੱਬ ਦੀ ਪ੍ਰਧਾਨ ਸ਼੍ਰੀਮਤੀ ਗੁਰਜੀਤ ਕੌਰ ਤੇ ਹੋਰ ਮੈਂਬਰ ਵੀ ਸ਼ਾਮਿਲ ਹੋਏ। ਇਸ ਮੌਕੇ ਸਕੂਲ ਦੇ ਐਨਸੀਸੀ ਕੈਡੀਟ ਵਿਦਿਆਰਥੀਆਂ ਨੇ ਸ਼ਾਨਦਾਰ ਪਰੇਡ ਕੀਤੀ। ਸਕੂਲ ਵਿਦਿਆਰਥੀਆਂ ਨੇ ਭਾਸ਼ਣ, ਕਵਿਤਾਵਾਂ, ਡਰਾਮਾ ਤੇ ਨਾਚ ਰਾਹੀਂ ਦੇਸ਼ ਭਗਤਾਂ ਨੂੰ ਸੱਚੀ ਸ਼ਰਧਾਂਜਲੀ ਦਿੱਤੀ। ਇਸ ਖੁਸ਼ੀ ਦੇ ਮੌਕੇ ਸਕੂਲ ਪ੍ਰਬੰਧਕ ਕਮੇਟੀ ਤੇ ਵਿੱਦਿਅਕ ਡਾਇਰੈਕਟਰ ਵਲੋਂ ਵਿਦਿਆਰਥੀਆਂ ਤੇ ਬਟਾਲਾ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਜ਼ੋਨਲ ਪੱਧਰੀ ਮੁਕਾਬਲਿਆਂ ’ਚ ਡਿਵਾਈਨ ਵਿਲ ਪਬਲਿਕ ਸਕੂਲ ਦੀ ਸ਼ਾਨਦਾਰ ਜਿੱਤ ਅਗਲੀ ਖ਼ਬਰ ਹਿਮਾਲਿਆ ਮਾਡਰਨ ਸੀਨੀ.ਸੈਕੰ.ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24