15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਵਧੀਕ ਡਿਪਟੀ ਕਮਿਸ਼ਨਰ ਢਿੱਲੋਂ ਨੇ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਹਿਰਾਇਆ ਤਿਰੰਗਾ

ਗੁਰਦਾਸਪੁਰ, 16 ਅਗਸਤ (ਅਸ਼ੋਕ ਸ਼ਰਮਾ)-ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਗੁਰਸਿਮਰਨ ਸਿੰਘ ਢਿੱਲੋਂ ਵਲੋਂ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਤੇ ਜ਼ਿਲ੍ਹਾ ਵਾਸੀਆਂ ਨੂੰ ਵਧਾਈ ਦਿੱਤੀ । ਇਸ ਮੌਕੇ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਕੁਲਦੀਪ ਚੰਦ, ਸੁਪਰਡੈਂਟ ਵਿਜੇ ਕੁਮਾਰ ਤੇ ਪ੍ਰੋਗਰਾਮ ਅਫਸਰ, ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਪਰਮਿੰਦਰ ਸਿੰਘ ਸੈਣੀ ਵੀ ਮੌਜੂਦ ਸਨ ।

Ad Position 21
No active advertisement
ਅਜੀਤ ਡੈਸਕ 17-08-2026
ਗੁਰਦਾਸਪੁਰ, 16 ਅਗਸਤ (ਅਸ਼ੋਕ ਸ਼ਰਮਾ)-ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਗੁਰਸਿਮਰਨ ਸਿੰਘ ਢਿੱਲੋਂ ਵਲੋਂ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਤੇ ਜ਼ਿਲ੍ਹਾ ਵਾਸੀਆਂ ਨੂੰ ਵਧਾਈ ਦਿੱਤੀ । ਇਸ ਮੌਕੇ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਕੁਲਦੀਪ ਚੰਦ, ਸੁਪਰਡੈਂਟ ਵਿਜੇ ਕੁਮਾਰ ਤੇ ਪ੍ਰੋਗਰਾਮ ਅਫਸਰ, ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਪਰਮਿੰਦਰ ਸਿੰਘ ਸੈਣੀ ਵੀ ਮੌਜੂਦ ਸਨ । ਉਨ੍ਹਾਂ ਦੇਸ਼ ਦੀ ਖਾਤਰ ਜਾਨਾਂ ਵਾਰਨ ਵਾਲੇ ਸੂਰਬੀਰ ਯੋਧਿਆਂ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਦਿੱਤੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਅਸੀਂ ਉਨ੍ਹਾਂ ਨੂੰ ਕੋਟਿਨ ਕੋਟਿ ਪ੍ਰਣਾਮ ਕਰਦੇ ਹਾਂ । ਇਸ ਮੌਕੇ ਉਨ੍ਹਾਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਜ਼ਾਦੀ ਘੁਲਾਟੀਆਂ ਨੂੰ ਸਮਰਪਿਤ ਬਣਾਈ ਗੈਲਰੀ ਵਿਚ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ।
Ad Position 22
No active advertisement
ਪਿਛਲੀ ਖ਼ਬਰ ਸਕੂਲ ਦੀ ਬਿਹਤਰੀ ਲਈ ਸਮਰਪਿਤ ਅਧਿਆਪਕਾ ਕੰਵਲਪ੍ਰੀਤ ਕੌਰ ਦਾ ਜ਼ਿਲ੍ਹਾ ਪੱਧਰ ’ਤੇ ਸਨਮਾਨ ਅਗਲੀ ਖ਼ਬਰ ਐਸ.ਜੀ.ਆਰ.ਡੀ. ਇੰਸਟੀਚਿਊਟ ਵਲੋਂ 80ਵਾਂ ਆਜ਼ਾਦੀ ਦਿਵਸ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ
Ad Position 24