ਮਨਦੀਪ ਸਿੰਘ ਰੰਗੜ ਨੰਗਲ ਦੀ ਅਗਵਾਈ ਹੇਠ ਆਜ਼ਾਦੀ ਦਿਹਾੜਾ ਧੂਮ-ਧਾਮ ਨਾਲ ਮਨਾਇਆ
ਅੱਚਲ ਸਾਹਿਬ, 17 ਅਗਸਤ (ਗੁਰਚਰਨ ਸਿੰਘ)-ਕਾਂਗਰਸ ਪਾਰਟੀ ਹਲਕਾ ਇੰਚਾਰਜ ਸ੍ਰੀ ਹਰਿਗੋਬਿੰਦਪੁਰ ਮਨਦੀਪ ਸਿੰਘ ਰੰਗੜ ਨੰਗਲ ਦੀ ਅਗਵਾਈ ਹੇਠ ਸਾਬਕਾ ਸੈਨਿਕਾਂ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਪਾਰਟੀ ਦਫਤਰ ਅੱਡਾ ਅੰਮੋਨੰਗਲ ਵਿਖੇ ਆਜ਼ਾਦੀ ਦਿਹਾੜਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੇਵਾ ਮੁਕਤ ਕੈਪਟਨ ਨੱਥਾ ਸਿੰਘ, ਕੈਪਟਨ ਕੁਲਵੰਤ ਸਿੰਘ, ਕੈਪਟਨ ਬਲਵਿੰਦਰ ਸਿੰਘ, ਕੈਪਟਨ ਦਵਿੰਦਰ ਸਿੰਘ ਭੰਬੋਈ, ਕੈਪਟਨ ਗੁਰਚਰਨ ਸਿੰਘ, ਸੂਬੇਦਾਰ ਮੇਜਰ ਕਰਤਾਰ ਸਿੰਘ, ਹੌਲਦਾਰ ਸਤਨਾਮ ਸਿੰਘ, ਹੌਲਦਾਰ ਦਵਿੰਦਰ ਸਿੰਘ, ਹੌਲਦਾਰ ਕਰਨੈਲ ਸਿੰਘ, ਹੌਲਦਾਰ ਦਿਲਬਾਗ ਸਿੰਘ, ਹੌਲਦਾਰ ਤਰਸੇਮ ਸਿੰਘ, ਹੌਲਦਾਰ ਬਰਜਿੰਦਰ ਸਿੰਘ, ਹੌਲਦਾਰ ਕਰਮ ਸਿੰਘ ਆਦਿ ਦੀ ਅਗਵਾਈ ਹੇਠ ਇਹ ਸਮਾਗਮ ਕੀਤਾ ਗਿਆ।
ਅੱਚਲ ਸਾਹਿਬ, 17 ਅਗਸਤ (ਗੁਰਚਰਨ ਸਿੰਘ)-ਕਾਂਗਰਸ ਪਾਰਟੀ ਹਲਕਾ ਇੰਚਾਰਜ ਸ੍ਰੀ ਹਰਿਗੋਬਿੰਦਪੁਰ ਮਨਦੀਪ ਸਿੰਘ ਰੰਗੜ ਨੰਗਲ ਦੀ ਅਗਵਾਈ ਹੇਠ ਸਾਬਕਾ ਸੈਨਿਕਾਂ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਪਾਰਟੀ ਦਫਤਰ ਅੱਡਾ ਅੰਮੋਨੰਗਲ ਵਿਖੇ ਆਜ਼ਾਦੀ ਦਿਹਾੜਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੇਵਾ ਮੁਕਤ ਕੈਪਟਨ ਨੱਥਾ ਸਿੰਘ, ਕੈਪਟਨ ਕੁਲਵੰਤ ਸਿੰਘ, ਕੈਪਟਨ ਬਲਵਿੰਦਰ ਸਿੰਘ, ਕੈਪਟਨ ਦਵਿੰਦਰ ਸਿੰਘ ਭੰਬੋਈ, ਕੈਪਟਨ ਗੁਰਚਰਨ ਸਿੰਘ, ਸੂਬੇਦਾਰ ਮੇਜਰ ਕਰਤਾਰ ਸਿੰਘ, ਹੌਲਦਾਰ ਸਤਨਾਮ ਸਿੰਘ, ਹੌਲਦਾਰ ਦਵਿੰਦਰ ਸਿੰਘ, ਹੌਲਦਾਰ ਕਰਨੈਲ ਸਿੰਘ, ਹੌਲਦਾਰ ਦਿਲਬਾਗ ਸਿੰਘ, ਹੌਲਦਾਰ ਤਰਸੇਮ ਸਿੰਘ, ਹੌਲਦਾਰ ਬਰਜਿੰਦਰ ਸਿੰਘ, ਹੌਲਦਾਰ ਕਰਮ ਸਿੰਘ ਆਦਿ ਦੀ ਅਗਵਾਈ ਹੇਠ ਇਹ ਸਮਾਗਮ ਕੀਤਾ ਗਿਆ। ਇਸ ਮੌਕੇ ਹਲਕਾ ਕੋਆਰਡੀਨੇਟਰ ਮਨਜੀਤ ਸਿੰਘ ਚੀਮਾ, ਬਲਾਕ ਪ੍ਰਧਾਨ ਸਾਹਿਬ ਸਿੰਘ ਮੰਡ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਢੰਡੇ, ਜ਼ਿਲ੍ਹਾ ਮੀਤ ਪ੍ਰਧਾਨ ਡਾ. ਬਲਵਿੰਦਰ ਸਿੰਘ ਬਹਾਦਰ ਹੁਸੈਨ, ਜ਼ਿਲ੍ਹਾ ਜਨਰਲ ਸਕੱਤਰ ਹੀਰਾ ਸਿੰਘ ਸੰਦਲਪੁਰ, ਜ਼ਿਲ੍ਹਾ ਯੂਥ ਪ੍ਰਧਾਨ ਹਰਮਨਜੀਤ ਸਿੰਘ ਰਿਆੜ, ਡਾ. ਹਰਤਾਜ ਸਿੰਘ ਸੁੱਖਾਚਿੜਾ, ਪ੍ਰਧਾਨ ਕਿਸਾਨ ਵਿੰਗ ਬਚਿੱਤਰ ਸਿੰਘ ਜਾਲੀਆਂ, ਬਲਾਕ ਸੰਮਤੀ ਮੈਂਬਰ ਮਲਕੀਤ ਸਿੰਘ ਨਾਨਕ ਨੰਗਲ, ਬਲਾਕ ਸੰਮਤੀ ਮੈਂਬਰ ਮਨਜਿੰਦਰ ਸਿੰਘ ਮਿਸ਼ਰਪੁਰ, ਸੰਮਤੀ ਮੈਂਬਰ ਵਿੱਕੀ ਮਿਸ਼ਰਪੁਰ, ਸ਼ਿੰਗਾਰਾ ਸਿੰਘ ਮੀਰਪੁਰ, ਸਾ. ਡਾਇਰੈਕਟਰ ਜਗਜੀਤ ਸਿੰਘ ਅੰਮੋਨੰਗਲ , ਬਲਦੇਵ ਸਿੰਘ ਅੰਮੋਨੰਗਲ, ਬਲਵਿੰਦਰ ਸਿੰਘ ਪਰਮਾਰ, ਬਲਦੇਵ ਸਿੰਘ ਬੱਲਾ ਸੁੱਖਾਚਿੜਾ, ਡਾ. ਸੁਰਿੰਦਰ ਸਿੰਘ ਭਾਟੀਆ, ਗੁਰਵਿੰਦਰ ਸਿੰਘ ਜਾਹਦਪੁਰ, ਪੰਜਾਬ ਸਿੰਘ ਲਾਧੂਭਾਣਾ ਆਦਿ ਹਾਜ਼ਰ ਸਨ।