19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਕਲਾਨੌਰ ਗਊਸ਼ਾਲਾ ਵਿਖੇ ਵਾਪਰੀ ਘਟਨਾ ਦੁੱਖਦਾਈ-ਚੇਅਰਮੈਨ ਰਾਜੀਵ ਸ਼ਰਮਾ

ਗੁਰਦਾਸਪੁਰ, 18 ਅਗਸਤ (ਪੰਕਜ ਸ਼ਰਮਾ)-ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਗੱਲਬਾਤ ਕਰਦਿਆਂ ਬੀਤੇ ਦਿਨੀਂ ਕਲਾਨੌਰ ਗਾਊਸ਼ਾਲਾ ਵਿਖੇ ਗਾਵਾਂ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗਊਸ਼ਾਲਾ ਕਲਾਨੌਰ ਵਿਖੇ ਗਾਵਾਂ ਦੀ ਦੇਖ-ਭਾਲ ਤੇ ਚਾਰੇ ਪ੍ਰਬੰਧ ਕਰਨ ਵਾਲੇ ਠੇਕੇਦਾਰ ਨੂੰ ਕੱਲ੍ਹ 20 ਲੱਖ ਦੀ ਅਦਾਇਕੀ ਕਰ ਦਿੱਤੀ ਜਾਵੇਗੀ, ਜਿਸ ਸਬੰਧੀ ਉਨ੍ਹਾਂ ਵਲੋਂ ਡਿਪਟੀ ਕਮਿਸ਼ਨਰ ਨਾਲ ਗੱਲ ਕੀਤੀ ਗਈ ਸੀ।

Ad Position 21
No active advertisement
ਅਜੀਤ ਡੈਸਕ 19-08-2026
ਗੁਰਦਾਸਪੁਰ, 18 ਅਗਸਤ (ਪੰਕਜ ਸ਼ਰਮਾ)-ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਗੱਲਬਾਤ ਕਰਦਿਆਂ ਬੀਤੇ ਦਿਨੀਂ ਕਲਾਨੌਰ ਗਾਊਸ਼ਾਲਾ ਵਿਖੇ ਗਾਵਾਂ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗਊਸ਼ਾਲਾ ਕਲਾਨੌਰ ਵਿਖੇ ਗਾਵਾਂ ਦੀ ਦੇਖ-ਭਾਲ ਤੇ ਚਾਰੇ ਪ੍ਰਬੰਧ ਕਰਨ ਵਾਲੇ ਠੇਕੇਦਾਰ ਨੂੰ ਕੱਲ੍ਹ 20 ਲੱਖ ਦੀ ਅਦਾਇਕੀ ਕਰ ਦਿੱਤੀ ਜਾਵੇਗੀ, ਜਿਸ ਸਬੰਧੀ ਉਨ੍ਹਾਂ ਵਲੋਂ ਡਿਪਟੀ ਕਮਿਸ਼ਨਰ ਨਾਲ ਗੱਲ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਉਹ ਖੁਦ ਆਪ ਅਤੇ ਏ.ਡੀ.ਸੀ (ਵਿ) ਵਲੋਂ ਮੌਕੇ ਦਾ ਜ਼ਾਇਜਾ ਲਿਆ ਜਾਵੇਗਾ ਤੇ ਜੋ ਵੀ ਕੋਈ ਕਮੀ ਹੋਵੇਗੀ, ਉਸ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵਲੋਂ ਹਰ ਸੰਭਵ ਯਤਨ ਕੀਤੇ ਜਾਣਗੇ ਤਾਂ ਜੋ ਅੱਗੇ ਤੋਂ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।
Ad Position 22
No active advertisement
ਪਿਛਲੀ ਖ਼ਬਰ ਹਲਦਵਾਨੀ ਮੰਚ ‘ਸ਼ੁੱਧੀਕਰਨ’ ਮਾਮਲੇ ’ਤੇ ਵਿਧਾਇਕ ਪਾਹੜਾ ਨੇ ਜਤਾਈ ਸਖ਼ਤ ਨਿੰਦਾ ਗੁਰਦਾਸਪੁਰ ਵਿਖੇ ਕਾਂਗਰਸੀ ਵਰਕਰਾਂ ਵਲੋ... ਅਗਲੀ ਖ਼ਬਰ ਪ੍ਰਦੀਪ ਕੁਮਾਰ, ਹਰਦੀਪ ਸਿੰਘ, ਗੁਰਮੁੱਖ ਸਿੰਘ, ਗੁਰਪ੍ਰੀਤ ਸਿੰਘ, ਗਗਨਦੀਪ ਸਿੰਘ
Ad Position 24