ਵਿਆਹ ਪੁਰਬ ਨੂੰ ਮਨਾਉਣ ਲਈ ਸੰਗਤਾਂ ’ਚ ਵੱਡਾ ਉਤਸ਼ਾਹ- ਹਰਬੀਰ ਸਿੰਘ ਰਾਏਮਲ ਰੰਧਾਵਾ
ਧਿਆਨਪੁਰ, 19 ਅਗਸਤ (ਕੁਲਦੀਪ ਸਿੰਘ ਸੋਨੂੰ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਮਨਾਉਣ ਲਈ ਦੇਸ਼-ਵਿਦੇਸ਼ਾਂ ਵਿਚ ਵੱਸਦੀਆਂ ਸੰਗਤਾਂ ’ਚ ਵੱਡਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਮੀਡੀਆ ਪ੍ਰਧਾਨ ਹਰਬੀਰ ਸਿੰਘ ਰਾਏਮਲ ਰੰਧਾਵਾ ਨੇ ਕੀਤਾ।
ਜ਼ਿਲ੍ਹਾ ਮੀਡੀਆ ਪ੍ਰਧਾਨ ਹਰਬੀਰ ਸਿੰਘ ਰਾਏਮਲ ਰੰਧਾਵਾ
20-08-2026